• Latest
  • Trending
INTERNATIONAL NEWS : ਅਮਰੀਕਾ ਵਿਚ ਰਹਿ ਰਹੀ 73 ਸਾਲਾ ਹਰਜੀਤ ਕੌਰ ਨੂੰ ICE ਨੇ ਕੀਤਾ ਡਿਟੇਨ ; ਲੋਕਾਂ ਵੱਲੋਂ ਸਖ਼ਤ ਵਿਰੋਧ

INTERNATIONAL NEWS : ਅਮਰੀਕਾ ਵਿਚ ਰਹਿ ਰਹੀ 73 ਸਾਲਾ ਹਰਜੀਤ ਕੌਰ ਨੂੰ ICE ਨੇ ਕੀਤਾ ਡਿਟੇਨ ; ਲੋਕਾਂ ਵੱਲੋਂ ਸਖ਼ਤ ਵਿਰੋਧ

12 months ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

21 minutes ago
Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

33 minutes ago
11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

45 minutes ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

4 hours ago
Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

5 hours ago
 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

5 hours ago
BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

5 hours ago
ਭਾਰਤ ਅਤੇ ਰੂਸ ਵਿਚਕਾਰ ਸਿਵਲ ਯਾਤਰੀ ਜਹਾਜ਼ਾਂ ਦੇ ਸਾਂਝੇ ਉਤਪਾਦਨ ਬਾਰੇ ਵਿਚਾਰ-ਚਰਚਾ

ਭਾਰਤ ਅਤੇ ਰੂਸ ਵਿਚਕਾਰ ਸਿਵਲ ਯਾਤਰੀ ਜਹਾਜ਼ਾਂ ਦੇ ਸਾਂਝੇ ਉਤਪਾਦਨ ਬਾਰੇ ਵਿਚਾਰ-ਚਰਚਾ

5 hours ago
WHO ਮੁਖੀ ਨੇ ਕੇਂਦਰੀ ਸਿਹਤ ਮੰਤਰੀ ਨੱਡਾ ਨਾਲ ਕੀਤੀ ਮੁਲਾਕਾਤ ; ਭਾਰਤ ਦੀ ਸਿਹਤ ਸੰਭਾਲ ਪ੍ਰਾਪਤੀਆਂ ਅਤੇ ਮਾਂ-ਬੱਚੇ ਦੀ ਸਿਹਤ ਵਿੱਚ ਹੋਈ ਤਰੱਕੀ ਦੀ ਕੀਤੀ ਸ਼ਲਾਘਾ 

WHO ਮੁਖੀ ਨੇ ਕੇਂਦਰੀ ਸਿਹਤ ਮੰਤਰੀ ਨੱਡਾ ਨਾਲ ਕੀਤੀ ਮੁਲਾਕਾਤ ; ਭਾਰਤ ਦੀ ਸਿਹਤ ਸੰਭਾਲ ਪ੍ਰਾਪਤੀਆਂ ਅਤੇ ਮਾਂ-ਬੱਚੇ ਦੀ ਸਿਹਤ ਵਿੱਚ ਹੋਈ ਤਰੱਕੀ ਦੀ ਕੀਤੀ ਸ਼ਲਾਘਾ 

5 hours ago
FIFA ASEAN Cup : 24 ਸਤੰਬਰ ਤੋਂ ਦੋ ਡਿਵੀਜ਼ਨਾਂ ਵਿੱਚ 14 ਟੀਮਾਂ ਵਿਚਾਲੇ ਹੋਵੇਗਾ ਮੁਕਾਬਲਾ

FIFA ASEAN Cup : 24 ਸਤੰਬਰ ਤੋਂ ਦੋ ਡਿਵੀਜ਼ਨਾਂ ਵਿੱਚ 14 ਟੀਮਾਂ ਵਿਚਾਲੇ ਹੋਵੇਗਾ ਮੁਕਾਬਲਾ

5 hours ago
Hindi News
English News
Thursday, September 10, 2026
No Result
View All Result
30 °c
Chandigarh
30 ° Fri
29 ° Sat
29 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

INTERNATIONAL NEWS : ਅਮਰੀਕਾ ਵਿਚ ਰਹਿ ਰਹੀ 73 ਸਾਲਾ ਹਰਜੀਤ ਕੌਰ ਨੂੰ ICE ਨੇ ਕੀਤਾ ਡਿਟੇਨ ; ਲੋਕਾਂ ਵੱਲੋਂ ਸਖ਼ਤ ਵਿਰੋਧ

September 15, 2025
in ਅੰਤਰਰਾਸ਼ਟਰੀ
INTERNATIONAL NEWS : ਅਮਰੀਕਾ ਵਿਚ ਰਹਿ ਰਹੀ 73 ਸਾਲਾ ਹਰਜੀਤ ਕੌਰ ਨੂੰ ICE ਨੇ ਕੀਤਾ ਡਿਟੇਨ ; ਲੋਕਾਂ ਵੱਲੋਂ ਸਖ਼ਤ ਵਿਰੋਧ

INTERNATIONAL NEWS : ਅਮਰੀਕਾ ਵਿਚ ਰਹਿ ਰਹੀ 73 ਸਾਲਾ ਹਰਜੀਤ ਕੌਰ ਨੂੰ ICE ਨੇ ਕੀਤਾ ਡਿਟੇਨ ; ਲੋਕਾਂ ਵੱਲੋਂ ਸਖ਼ਤ ਵਿਰੋਧ

PUNJAB

ਚੰਡੀਗੜ੍ਹ, 15ਸਤੰਬਰ(ਵਿਸ਼ਵ ਵਾਰਤਾ) INTERNATIONAL NEWS : ਅਮਰੀਕਾ ਵਿਚ 73 ਸਾਲਾ ਹਰਜੀਤ ਕੌਰ ਜੋ ਕਰੀਬ 33 ਸਾਲਾਂ ਤੋਂ ਕੈਲੀਫੋਰਨੀਆ ਦੇ ਈਸਟ ਬੇਅ ਇਲਾਕੇ ਵਿਚ ਰਹਿ ਰਹੀ ਹੈ, ਨੂੰ ਹੁਣ ਅਚਾਨਕ ਹਿਰਾਸਤ ਵਿੱਚ ਹੈ, ਉਹਨਾਂ ਤੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਰਹਿਣ ਦੇ ਇਲਜ਼ਾਮ ਲੱਗੇ ਹਨ।

ਦੱਸ ਦਈਏ ਕਿ ਯੂ.ਐਸ. ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ICE) ਇੱਕ ਅਮਰੀਕੀ ਸੰਘੀ ਕਾਨੂੰਨ ਲਾਗੂ ਕਰਨ ਵਾਲੀ ਏਜੰਸੀ ਹੈ ਜੋ ਦੇਸ਼ ਦੀ ਅੰਦਰੂਨੀ ਸੁਰੱਖਿਆ ਅਤੇ ਸਰਹੱਦੀ ਨਿਯੰਤਰਣ ਨੂੰ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੈ। ਇਹ ਮੁੱਖ ਤੌਰ ‘ਤੇ ਸੰਯੁਕਤ ਰਾਜ ਅਮਰੀਕਾ ਵਿੱਚ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਲਾਗੂ ਕਰਦੀ ਹੈ। ਇਸ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਲੋਕਾਂ ਦੀ ਪਛਾਣ ਕਰਨਾ, ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣਾ ਅਤੇ ਦੇਸ਼ ਤੋਂ ਬਾਹਰ ਕੱਢਣਾ ਸ਼ਾਮਲ ਹੈ।

ਹੁਣ ਹਰਜੀਤ ਕੌਰ ਦੀ ਗ੍ਰਿਫਤਾਰੀ ਨੂੰ ਲੈ ਕੇ ਲੋਕ ਵਿਰੋਧ ਕਰ ਰਹੇ ਹਨ। ਲੋਕ ਅਮਰੀਕਾ ਦੀਆਂ ਸੜਕਾਂ ‘ਤੇ ਪੋਸਟਰਾਂ ਨਾਲ ਖੜ੍ਹੇ ਹਨ ਅਤੇ ਪੁੱਛ ਰਹੇ ਹਨ, “ਕੀ ਇਹ ਇਨਸਾਨੀਅਤ ਹੈ?” ਹਰਜੀਤ ਕੌਰ 1992 ਵਿੱਚ ਆਪਣੇ ਦੋ ਪੁੱਤਰਾਂ ਨਾਲ ਅਮਰੀਕਾ ਆਈ ਸੀ। ਉਸਨੇ ਇਕੱਲੇ ਹੀ ਬੱਚਿਆਂ ਦੀ ਪਰਵਰਿਸ਼ ਕੀਤੀ, ਸਿਲਾਈ ਦਾ ਕੰਮ ਕੀਤਾ ਅਤੇ ਇੱਕ ਸਤਿਕਾਰਯੋਗ ਜੀਵਨ ਬਤੀਤ ਕੀਤਾ। ਪਰ 8 ਸਤੰਬਰ, 2025 ਨੂੰ, ਜਦੋਂ ਉਹ ਕਾਗਜ਼ਾਤ ਜਮ੍ਹਾ ਕਰਨ ਲਈ ਸੈਨ ਫਰਾਂਸਿਸਕੋ ਵਿੱਚ ਆਈਸੀਈ (ICE) ਦਫ਼ਤਰ ਗਈ, ਤਾਂ ਉਸਨੂੰ ਅਚਾਨਕ ਫੜ ਲਿਆ ਗਿਆ ਅਤੇ ਡਿਟੈਂਸ਼ਨ ਸੈਂਟਰ ਭੇਜ ਦਿੱਤਾ ਗਿਆ।

ਰਿਪੋਰਟਾਂ ਅਨੁਸਾਰ ਹਰਜੀਤ ਕੌਰ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਸ਼ੁੱਕਰਵਾਰ ਨੂੰ ਲਗਭਗ 200 ਲੋਕ ਐਲਬਾ ਸੋਬਰਾਂਤੇ ਦੇ ਗੁਰਦੁਆਰੇ ਦੇ ਬਾਹਰ ਇਕੱਠੇ ਹੋਏ। ਸਾਰਿਆਂ ਦੇ ਹੱਥਾਂ ਵਿੱਚ ਤਖ਼ਤੀਆਂ ਸਨ ਜਿਨ੍ਹਾਂ ‘ਤੇ ਲਿਖਿਆ ਸੀ- “ਦਾਦੀ ਨੂੰ ਘਰ ਲਿਆਓ” । ਇਹ ਲੋਕ ਹਰਜੀਤ ਕੌਰ ਦੇ ਹੱਕ ਵਿੱਚ ਇੱਥੇ ਇਕੱਠੇ ਹੋਏ ਸਨ। ਪਰਿਵਾਰ ਨੇ ਦੱਸਿਆ ਕਿ ਹਰਜੀਤ ਕੌਰ ਥਾਇਰਾਇਡ, ਮਾਈਗ੍ਰੇਨ ਅਤੇ ਗੋਡਿਆਂ ਦੀ ਸਮੱਸਿਆ ਤੋਂ ਪੀੜਤ ਹੈ। ਉਸਨੂੰ ਹਿਰਾਸਤ ਕੇਂਦਰ ਵਿੱਚ ਲੋੜੀਂਦੀਆਂ ਦਵਾਈਆਂ ਵੀ ਨਹੀਂ ਮਿਲ ਰਹੀਆਂ। ਜਦੋਂ ਪਰਿਵਾਰ ਨੇ ਉਸ ਨਾਲ ਫ਼ੋਨ ‘ਤੇ ਗੱਲ ਕੀਤੀ ਤਾਂ ਉਹ ਰੋ ਰਹੀ ਸੀ ਅਤੇ ਵਾਰ-ਵਾਰ ਮਦਦ ਦੀ ਗੁਹਾਰ ਲਗਾ ਰਹੀ ਸੀ।

ਪਰਿਵਾਰ ਅਤੇ ਭਾਈਚਾਰੇ ਨੇ ਹੁਣ ਵੈੱਬਸਾਈਟ bringharjithome.com ਲਾਂਚ ਕੀਤੀ ਹੈ। ਇਸ ਰਾਹੀਂ ਲੋਕਾਂ ਨੂੰ ਕਾਂਗਰਸ ਮੈਂਬਰਾਂ, ਸੈਨੇਟਰਾਂ ਅਤੇ ਵ੍ਹਾਈਟ ਹਾਊਸ ਨਾਲ ਸੰਪਰਕ ਕਰਨ ਅਤੇ ਹਰਜੀਤ ਕੌਰ ਦੀ ਰਿਹਾਈ ਦੀ ਮੰਗ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiINTERNATIONAL NEWSLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

by Navjot
September 10, 2026
0

BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ      ਨਵੀਂ ਦਿੱਲੀ,...

ਭਾਰਤ ਅਤੇ ਰੂਸ ਵਿਚਕਾਰ ਸਿਵਲ ਯਾਤਰੀ ਜਹਾਜ਼ਾਂ ਦੇ ਸਾਂਝੇ ਉਤਪਾਦਨ ਬਾਰੇ ਵਿਚਾਰ-ਚਰਚਾ

ਭਾਰਤ ਅਤੇ ਰੂਸ ਵਿਚਕਾਰ ਸਿਵਲ ਯਾਤਰੀ ਜਹਾਜ਼ਾਂ ਦੇ ਸਾਂਝੇ ਉਤਪਾਦਨ ਬਾਰੇ ਵਿਚਾਰ-ਚਰਚਾ

by Navjot
September 10, 2026
0

ਭਾਰਤ ਅਤੇ ਰੂਸ ਵਿਚਕਾਰ ਸਿਵਲ ਯਾਤਰੀ ਜਹਾਜ਼ਾਂ ਦੇ ਸਾਂਝੇ ਉਤਪਾਦਨ ਬਾਰੇ ਵਿਚਾਰ-ਚਰਚਾ   ਨਵੀਂ ਦਿੱਲੀ, 10 ਸਤੰਬਰ (ਵਿਸ਼ਵ ਵਾਰਤਾ): ਭਾਰਤ...

ਭਾਰਤ ਅਤੇ ਸਾਊਦੀ ਅਰਬ ਨੇ ਰੱਖਿਆ ਸਹਿਯੋਗ ‘ਤੇ ਕੀਤੀ ਚਰਚਾ

ਭਾਰਤ ਅਤੇ ਸਾਊਦੀ ਅਰਬ ਨੇ ਰੱਖਿਆ ਸਹਿਯੋਗ ‘ਤੇ ਕੀਤੀ ਚਰਚਾ

by Navjot
September 10, 2026
0

ਭਾਰਤ ਅਤੇ ਸਾਊਦੀ ਅਰਬ ਨੇ ਰੱਖਿਆ ਸਹਿਯੋਗ 'ਤੇ ਕੀਤੀ ਚਰਚਾ ਰਿਆਦ, 10 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਸਾਊਦੀ ਅਰਬ ਨੇ...

International: ਬੰਗਲਾਦੇਸ਼ ਫੌਜ ਦਾ ਚੀਨੀ ਟੈਂਕ ਫਾਇਰਿੰਗ ਅਭਿਆਸ ਦੌਰਾਨ ਫਟਿਆ, 2 ਜਵਾਨਾਂ ਦੀ ਮੌਤ

International: ਬੰਗਲਾਦੇਸ਼ ਫੌਜ ਦਾ ਚੀਨੀ ਟੈਂਕ ਫਾਇਰਿੰਗ ਅਭਿਆਸ ਦੌਰਾਨ ਫਟਿਆ, 2 ਜਵਾਨਾਂ ਦੀ ਮੌਤ

by Ranjit Singh
September 10, 2026
0

International: ਬੰਗਲਾਦੇਸ਼ ਫੌਜ ਦਾ ਚੀਨੀ ਟੈਂਕ ਫਾਇਰਿੰਗ ਅਭਿਆਸ ਦੌਰਾਨ ਫਟਿਆ, 2 ਜਵਾਨਾਂ ਦੀ ਮੌਤ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ): ਬੰਗਲਾਦੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

by Navjot
September 10, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ   ਢਾਕਾ, 10...

Most Popular

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

by Jaspreet Kaur
3 weeks ago
0

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਮਾਣਮੱਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 