• Latest
  • Trending
International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ

1 hour ago
Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

34 minutes ago
Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਲੁਧਿਆਣਾ-ਜਲੰਧਰ ਤੋਂ ਬਾਅਦ ਅੱਜ ਅੰਮ੍ਰਿਤਸਰ ਹੋਵੇਗਾ ਪ੍ਰਦਰਸ਼ਨ

National: ਦੇਸ਼ ਭਰ ’ਚ ਬੈਂਕ ਕਰਮਚਾਰੀਆਂ ਦੀ ਹੜਤਾਲ, ਅੱਜ ਪ੍ਰਭਾਵਿਤ ਰਹਿਣਗੀਆਂ ਬੈਂਕਿੰਗ ਸੇਵਾਵਾਂ

National: ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਅੱਜ ਤੋਂ 13 ਸਤੰਬਰ ਤੱਕ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ

BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ

Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

5 hours ago
Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

11 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

13 hours ago
Hindi News
English News
Friday, September 11, 2026
No Result
View All Result
29 °c
Chandigarh
29 ° Sat
28 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ

September 11, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ

International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ

– NOC ਨਾ ਮਿਲਣ ਕਾਰਨ ਆਖਰੀ ਸਮੇਂ ’ਤੇ ਯਾਤਰਾ ਰੱਦ
– 104 ਸਿੱਖ ਸ਼ਰਧਾਲੂਆਂ ਨੂੰ 30 ਦਿਨ ਦਾ ਵੀਜ਼ਾ ਮਿਲਿਆ ਸੀ

ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ): ਪਾਕਿਸਤਾਨ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਆਉਣ ਦੀ ਇਜਾਜ਼ਤ ਨਹੀਂ ਮਿਲੀ। ਜਥੇ ਨੇ ਰਾਤ 2 ਵਜੇ ਪਾਕਿਸਤਾਨ ਤੋਂ ਭਾਰਤ ਲਈ ਉਡਾਣ ਭਰਨੀ ਸੀ, ਪਰ NOC ਨਾ ਮਿਲਣ ਕਾਰਨ ਉਨ੍ਹਾਂ ਦੀ ਯਾਤਰਾ ਰੱਦ ਕਰ ਦਿੱਤੀ ਗਈ। ਸਿੱਖ ਸ਼ਰਧਾਲੂ ਸਾਰੀ ਰਾਤ ਏਅਰਪੋਰਟ ‘ਤੇ ਹੀ ਰੁਕੇ ਰਹੇ।

ਪਾਕਿਸਤਾਨ ਸਰਕਾਰ ਵੱਲੋਂ 104 ਸਿੱਖ ਸ਼ਰਧਾਲੂਆਂ ਦੇ ਇਸ ਜਥੇ ਨੂੰ 30 ਦਿਨਾਂ ਦਾ ਵੀਜ਼ਾ ਜਾਰੀ ਕੀਤਾ ਗਿਆ ਸੀ। ‘ਆਪਰੇਸ਼ਨ ਸਿੰਦੂਰ’ ਤੋਂ ਬਾਅਦ ਇਹ ਪਹਿਲਾ ਮੌਕਾ ਸੀ ਜਦੋਂ ਪਾਕਿਸਤਾਨ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਭਾਰਤ ਆਉਣਾ ਸੀ। ਇਸ ਮਾਮਲੇ ਵਿੱਚ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਵਿਧਾਇਕ ਅਤੇ ਮੰਤਰੀ ਨਰੇਸ਼ ਅਰੋੜਾ ’ਤੇ ਦੋਸ਼ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਵੱਲੋਂ ਹੀ ਸਿੱਖ ਸ਼ਰਧਾਲੂਆਂ ਨੂੰ ਭਾਰਤ ਆਉਣ ਤੋਂ ਰੋਕਿਆ ਗਿਆ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

NOC ਨਾ ਮਿਲਣ ਕਾਰਨ ਸ਼ਰਧਾਲੂ ਪੂਰੀ ਰਾਤ ਤੋਂ ਏਅਰਪੋਰਟ ’ਤੇ ਮੌਜੂਦ ਹਨ ਅਤੇ ਸਬੰਧਤ ਅਧਿਕਾਰੀਆਂ ਦੇ ਜਵਾਬ ਦੀ ਉਡੀਕ ਕਰ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiINTERNATIONALLatest News In Punjabipunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

by Ranjit Singh
September 11, 2026
0

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ 'ਤੇ ਹੀ ਹੋਵੇਗਾ - BRICS ਸਮਿਟ ਕਾਰਨ ਦਿੱਲੀ ਪੁਲਿਸ ਨੇ ਮੈਚ ਟਾਲਣ ਦੀ...

Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

by Ranjit Singh
September 11, 2026
0

Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 11, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 11...

Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਲੁਧਿਆਣਾ-ਜਲੰਧਰ ਤੋਂ ਬਾਅਦ ਅੱਜ ਅੰਮ੍ਰਿਤਸਰ ਹੋਵੇਗਾ ਪ੍ਰਦਰਸ਼ਨ

Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਲੁਧਿਆਣਾ-ਜਲੰਧਰ ਤੋਂ ਬਾਅਦ ਅੱਜ ਅੰਮ੍ਰਿਤਸਰ ਹੋਵੇਗਾ ਪ੍ਰਦਰਸ਼ਨ

by Ranjit Singh
September 11, 2026
0

Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਲੁਧਿਆਣਾ-ਜਲੰਧਰ ਤੋਂ ਬਾਅਦ ਅੱਜ ਅੰਮ੍ਰਿਤਸਰ ਹੋਵੇਗਾ ਪ੍ਰਦਰਸ਼ਨ ਨਵੀਂ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

by Ranjit Singh
September 11, 2026
0

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ 'ਤੇ ਹੀ ਹੋਵੇਗਾ - BRICS ਸਮਿਟ ਕਾਰਨ ਦਿੱਲੀ ਪੁਲਿਸ ਨੇ ਮੈਚ ਟਾਲਣ ਦੀ...

Most Popular

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ

by Navjot
2 days ago
0

ਭਾਰਤ ਨੇ ਆਫ਼ਤ ਪ੍ਰਭਾਵਿਤ ਨੇਪਾਲ ਨੂੰ ਹੋਰ 35 ਟਨ ਰਾਹਤ ਅਤੇ ਬਚਾਅ ਸਮੱਗਰੀ ਭੇਜੀ ਨਵੀਂ ਦਿੱਲੀ, 9 ਸਤੰਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 