• Latest
  • Trending
International: ਟਰੰਪ ਦੇ ਜਹਾਜ਼ ‘ਚ ਆਈ ਤਕਨੀਕੀ ਖਰਾਬੀ: ਉਡਾਣ ਦੇ ਵਿਚਕਾਰ ਹੀ ਵਾਪਸ ਪਰਤਿਆ

International: ਟਰੰਪ ਦੇ ਜਹਾਜ਼ ‘ਚ ਆਈ ਤਕਨੀਕੀ ਖਰਾਬੀ: ਉਡਾਣ ਦੇ ਵਿਚਕਾਰ ਹੀ ਵਾਪਸ ਪਰਤਿਆ

10 months ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

32 minutes ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

1 hour ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

2 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

2 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

3 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

3 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

4 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

4 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

4 hours ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

4 hours ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

4 hours ago
Hindi News
English News
Monday, November 9, 2026
No Result
View All Result
25 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International: ਟਰੰਪ ਦੇ ਜਹਾਜ਼ ‘ਚ ਆਈ ਤਕਨੀਕੀ ਖਰਾਬੀ: ਉਡਾਣ ਦੇ ਵਿਚਕਾਰ ਹੀ ਵਾਪਸ ਪਰਤਿਆ

January 21, 2026
in ਅੰਤਰਰਾਸ਼ਟਰੀ, ਖਬਰਾਂ
International: ਟਰੰਪ ਦੇ ਜਹਾਜ਼ ‘ਚ ਆਈ ਤਕਨੀਕੀ ਖਰਾਬੀ: ਉਡਾਣ ਦੇ ਵਿਚਕਾਰ ਹੀ ਵਾਪਸ ਪਰਤਿਆ

Iran US Israel War

International: ਟਰੰਪ ਦੇ ਜਹਾਜ਼ ‘ਚ ਆਈ ਤਕਨੀਕੀ ਖਰਾਬੀ: ਉਡਾਣ ਦੇ ਵਿਚਕਾਰ ਹੀ ਵਾਪਸ ਪਰਤਿਆ 

ਨਵੀਂ ਦਿੱਲੀ, 21 ਜਨਵਰੀ 2026 – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (International) ਦਾ ਜਹਾਜ਼ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਵਾਸ਼ਿੰਗਟਨ ‘ਚ ਵਾਪਸ ਲੈਂਡ ਕੀਤਾ। ਟਰੰਪ ਜਹਾਜ਼ ‘ਚ ਵਾਸ਼ਿੰਗਟਨ ਤੋਂ ਦਾਵੋਸ (ਸਵਿਟਜ਼ਰਲੈਂਡ) ਜਾ ਰਹੇ ਸਨ। ਵ੍ਹਾਈਟ ਹਾਊਸ ਦੇ ਅਨੁਸਾਰ, ਜਹਾਜ਼ ਵਿੱਚ ਤਕਨੀਕੀ ਖਰਾਬੀ ਆਈ ਸੀ। ਪ੍ਰੈਸ ਸਕੱਤਰ ਕੈਰੋਲੀਨ ਲੇਵਿਟ ਨੇ ਕਿਹਾ ਕਿ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ, ਚਾਲਕ ਦਲ ਨੂੰ ਜਹਾਜ਼ ਵਿੱਚ ਇੱਕ ਮਾਮੂਲੀ ਇਲੈਕਟ੍ਰੀਕਲ ਸਮੱਸਿਆ ਦਾ ਪਤਾ ਲੱਗਿਆ। ਨਤੀਜੇ ਵਜੋਂ, ਸਾਵਧਾਨੀ ਵਜੋਂ ਜਹਾਜ਼ ਨੂੰ ਵਾਪਸ ਉਡਣ ਦੇ ਵਿਚਕਾਰ ਹੀ ਵਾਪਿਸ ਮੋੜਨ ਦਾ ਫੈਸਲਾ ਲਿਆ ਗਿਆ।

International
International

ਜਹਾਜ਼ ਵਿੱਚ ਮੌਜੂਦ ਇੱਕ ਰਿਪੋਰਟਰ ਨੇ ਦੱਸਿਆ ਕਿ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਪ੍ਰੈਸ ਕੈਬਿਨ ਦੀਆਂ ਲਾਈਟਾਂ ਥੋੜ੍ਹੇ ਸਮੇਂ ਲਈ ਬੰਦ ਹੋ ਗਈਆਂ। ਹਾਲਾਂਕਿ, ਕੋਈ ਤੁਰੰਤ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ। ਲਗਭਗ ਅੱਧੇ ਘੰਟੇ ਬਾਅਦ, ਇਹ ਐਲਾਨ ਕੀਤਾ ਗਿਆ ਕਿ ਜਹਾਜ਼ ਵਾਪਸ ਆ ਰਿਹਾ ਹੈ। ਹਾਲਾਂਕਿ ਰਿਪੋਰਟਾਂ ਦੇ ਅਨੁਸਾਰ , ਟਰੰਪ ਥੋੜ੍ਹੀ ਦੇਰ ਬਾਅਦ ਇੱਕ ਹੋਰ ਜਹਾਜ਼ ਵਿੱਚ ਰਵਾਨਾ ਹੋਏ। ਉਹ ਅੱਜ ਸਵਿਟਜ਼ਰਲੈਂਡ ਦੇ ਦਾਵੋਸ ਵਿੱਚ ਵਿਸ਼ਵ ਆਰਥਿਕ ਫੋਰਮ (WEF) ਵਿੱਚ ਸ਼ਾਮਲ ਹੋਣਗੇ।

ਟਰੰਪ ਦੀਆਂ ਅਧਿਕਾਰਤ ਯਾਤਰਾਵਾਂ ਲਈ ਵਰਤਮਾਨ ਵਿੱਚ ਇੱਕ ਬੋਇੰਗ 747-200B ਏਅਰ ਫੋਰਸ ਵਨ ਵਜੋਂ ਵਰਤਿਆ ਜਾਂਦਾ ਹੈ। (International) ਬੇੜੇ ਵਿੱਚ ਦੋ ਅਜਿਹੇ ਜਹਾਜ਼ ਸ਼ਾਮਲ ਹਨ, ਹਰ ਇੱਕ ਲਗਭਗ ਚਾਰ ਦਹਾਕੇ ਪੁਰਾਣਾ ਹੈ। ਅਮਰੀਕੀ ਜਹਾਜ਼ ਨਿਰਮਾਤਾ ਬੋਇੰਗ ਨਵੇਂ ਬਦਲ ਵਿਕਸਤ ਕਰ ਰਿਹਾ ਹੈ, ਪਰ ਇਹ ਪ੍ਰੋਜੈਕਟ ਦੇਰੀ ਦਾ ਸਾਹਮਣਾ ਕਰ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: INTERNATIONAL
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
November 9, 2026
0

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ...

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

by Ranjit Singh
November 9, 2026
0

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ - ਕਾਰੀਗਰ ਆਪਣੇ ਔਜ਼ਾਰਾਂ ਦੀ ਕਰਦੇ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...

Most Popular

ICC ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 2027 ਦਾ ਸ਼ਡਿਊਲ ਕੀਤਾ ਜਾਰੀ

ICC ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 2027 ਦਾ ਸ਼ਡਿਊਲ ਕੀਤਾ ਜਾਰੀ

by Navjot
3 weeks ago
0

ICC ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 2027 ਦਾ ਸ਼ਡਿਊਲ ਕੀਤਾ ਜਾਰੀ   ਦੁਬਈ, 21 ਅਕਤੂਬਰ (ਵਿਸ਼ਵ ਵਾਰਤਾ) ਅੰਤਰਰਾਸ਼ਟਰੀ ਕ੍ਰਿਕਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 