• Latest
  • Trending
International: ਦੁਨੀਆ ਦੇ ਸਭ ਤੋਂ ਵੱਧ ਰਹਿਣ ਯੋਗ ਸ਼ਹਿਰਾਂ ਦੀ ਲਿਸਟ ‘ਚ ਆਸਟ੍ਰੇਲੀਆ ਦੇ ਦੋ ਸ਼ਹਿਰਾਂ ਨੇ ਟਾਪ 5 ‘ਚ ਬਣਾਈ ਥਾਂ

1 hour ago
Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

3 minutes ago
Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

37 minutes ago
Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

2 hours ago
FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Canada ਦੇ ਸਟ੍ਰੀਟ ਫੈਸਟੀਵਲ ‘ਚ ਫ਼ਾਇਰਿੰਗ, 2 ਮੌਤਾਂ

3 hours ago
Big News: FSSAI ਨੇ ਔਨਲਾਈਨ ਡਿਲੀਵਰੀ ਕੰਪਨੀ ਨੂੰ ਨੌਂ ਨੋਟਿਸ ਕੀਤੇ ਜਾਰੀ

Finland ‘ਚ ਦੋ ਮਹੀਨਿਆਂ ਤੋਂ ਲਾਪਤਾ ਭਾਰਤੀ ਵਿਦਿਆਰਥੀ ਦੀ ਮਿਲੀ ਲਾਸ਼

4 hours ago
National: ਲੁਕਣਮੀਟੀ ਖੇਡਣ ਲੱਗਿਆ ਮੌਨਸੂਨ, ਕਈ ਸੂਬਿਆਂ ‘ਚ ਮੀਂਹ ਦੀ ਚੇਤਾਵਨੀ, ਕਿਤੇ ਬੱਦਲ ਵੀ ਗਾਇਬ

Mobile Recharge Price: ਮੋਬਾਈਲ ਯੂਜ਼ਰਸ ਨੂੰ ਲੱਗ ਸਕਦਾ ਹੈ ਵੱਡਾ ਝਟਕਾ ! ਮਹਿੰਗੇ ਹੋਣਗੇ ਰੀਚਾਰਜ

5 hours ago
Entertainment: ਸੰਗੀਤ ਜਗਤ ‘ਚ ਸ਼ੋਕ ਦੀ ਲਹਿਰ: ਦਿੱਗਜ ਗਾਇਕਾ ਐਸ. ਜਾਨਕੀ ਨਹੀਂ ਰਹੇ

National: ਲਾਪਤਾ ਹੋਇਆ ਮਾਨਸੂਨ ! ਭਾਰਤ ਦੇ 70-80% ਹਿੱਸੇ ‘ਚੋਂ ਮੀਂਹ ਦੇ ਬੱਦਲ ਗਾਇਬ

Hindi News
English News
Sunday, July 12, 2026
No Result
View All Result
38 °c
Chandigarh
35 ° Mon
35 ° Tue
36 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International: ਦੁਨੀਆ ਦੇ ਸਭ ਤੋਂ ਵੱਧ ਰਹਿਣ ਯੋਗ ਸ਼ਹਿਰਾਂ ਦੀ ਲਿਸਟ ‘ਚ ਆਸਟ੍ਰੇਲੀਆ ਦੇ ਦੋ ਸ਼ਹਿਰਾਂ ਨੇ ਟਾਪ 5 ‘ਚ ਬਣਾਈ ਥਾਂ

July 12, 2026
in ਅੰਤਰਰਾਸ਼ਟਰੀ, ਖਬਰਾਂ

ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ) – 2026 ਦੀ ਗਲੋਬਲ ਲਾਈਵੇਬਿਲਟੀ ਇੰਡੈਕਸ ਵਿੱਚ ਆਸਟ੍ਰੇਲੀਆ ਦੇ ਦੋ ਸ਼ਹਿਰਾਂ ਨੇ ਦੁਨੀਆ ਦੇ ਟਾਪ-5 ਸਭ ਤੋਂ ਵੱਧ ਰਹਿਣ ਯੋਗ ਸ਼ਹਿਰਾਂ ਵਿੱਚ ਥਾਂ ਬਣਾਈ ਹੈ। ਇਸ ਵਾਰ ਮੈਲਬੌਰਨ ਨੇ ਆਪਣੇ ਹੀ ਦੇਸ਼ ਦੇ ਸਿਡਨੀ ਨੂੰ ਪਿੱਛੇ ਛੱਡਦੇ ਹੋਏ ਤੀਜਾ ਸਥਾਨ ਹਾਸਲ ਕੀਤਾ ਹੈ।

ਟਾਪ-5 ਸਭ ਤੋਂ ਵੱਧ ਰਹਿਣ ਯੋਗ ਸ਼ਹਿਰ (2026) ਦੀ ਰੈਂਕਿੰਗ ਲਿਸਟ ‘ਚ ਕੋਪੇਨਹੇਗਨ (ਡੈਨਮਾਰਕ), ਵਿਆਨਾ (ਆਸਟਰੀਆ), ਮੈਲਬੌਰਨ (ਆਸਟ੍ਰੇਲੀਆ), ਸਿਡਨੀ (ਆਸਟ੍ਰੇਲੀਆ) ਅਤੇ ਓਸਾਕਾ (ਜਪਾਨ) ਸ਼ਾਮਿਲ ਹਨ। ਇਸ ਤੋਂ ਬਿਨਾ ਇਸ ਸੂਚੀ ‘ਚ ਐਡੀਲੇਡ ਵੀ ਅੱਠਵੇਂ ਸਥਾਨ ‘ਤੇ ਹੈ। ਮੈਲਬੌਰਨ ਅਤੇ ਸਿਡਨੀ ਦੋਵਾਂ ਨੂੰ ਕੁੱਲ 100 ਵਿੱਚੋਂ 97 ਅੰਕ ਮਿਲੇ। ਦੋਵਾਂ ਨੇ ਸਿਹਤ ਸੰਭਾਲ ਅਤੇ ਸਿੱਖਿਆ ਵਿੱਚ ਪੂਰੇ 100 ਅੰਕ, ਸਥਿਰਤਾ ਵਿੱਚ 95 ਅਤੇ ਬੁਨਿਆਦੀ ਢਾਂਚੇ ਵਿੱਚ 96 ਅੰਕ ਪ੍ਰਾਪਤ ਕੀਤੇ।

ਫ਼ਰਕ ਸੱਭਿਆਚਾਰ ਅਤੇ ਵਾਤਾਵਰਣ ਸ਼੍ਰੇਣੀ ਵਿੱਚ ਰਿਹਾ, ਜਿੱਥੇ ਮੈਲਬੌਰਨ ਨੂੰ 96 ਅੰਕ ਮਿਲੇ, ਜੋ ਸਿਡਨੀ ਨਾਲੋਂ ਦੋ ਅੰਕ ਵੱਧ ਸਨ। ਇਸ ਸ਼੍ਰੇਣੀ ਵਿੱਚ ਮੌਸਮ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ, ਖਾਣ-ਪੀਣ ਅਤੇ ਹੋਰ ਉਪਭੋਗਤਾ ਸੇਵਾਵਾਂ ਵਰਗੇ ਪੱਖਾਂ ਦਾ ਮੁਲਾਂਕਣ ਕੀਤਾ ਜਾਂਦਾ ਹੈ।

ਮੈਲਬੌਰਨ ਦੀ ਇਹ ਉਪਲਬਧੀ ਇਸ ਸਾਲ ਦੀਆਂ ਹੋਰ ਅੰਤਰਰਾਸ਼ਟਰੀ ਰੈਂਕਿੰਗਾਂ ਨਾਲ ਵੀ ਮੇਲ ਖਾਂਦੀ ਹੈ। ਇਸ ਨੂੰ ਪਹਿਲਾਂ Time Out ਵੱਲੋਂ ਦੁਨੀਆ ਦਾ ਸਭ ਤੋਂ ਵਧੀਆ ਸ਼ਹਿਰ ਵੀ ਚੁਣਿਆ ਗਿਆ ਸੀ ਅਤੇ ਖਾਣ-ਪੀਣ ਲਈ ਦੁਨੀਆ ਦੇ ਚੋਟੀ ਦੇ ਸ਼ਹਿਰਾਂ ਵਿੱਚ ਵੀ ਸ਼ਾਮਲ ਕੀਤਾ ਗਿਆ ਸੀ।

ਦੱਸ ਦਈਏ ਕਿ ਇਹ ਰੈਂਕਿੰਗ ਇਕਨਾਮਿਸਟ ਇੰਟੈਲੀਜੈਂਸ ਯੂਨਿਟ (EIU) ਵੱਲੋਂ 173 ਸ਼ਹਿਰਾਂ ਦਾ ਮੁਲਾਂਕਣ ਕਰਕੇ ਤਿਆਰ ਕੀਤੀ ਗਈ ਹੈ। ਇਸ ਵਿੱਚ ਸਥਿਰਤਾ, ਸਿਹਤ ਸੰਭਾਲ, ਸਿੱਖਿਆ, ਸੱਭਿਆਚਾਰ ਅਤੇ ਵਾਤਾਵਰਣ, ਅਤੇ ਬੁਨਿਆਦੀ ਢਾਂਚੇ ਵਰਗੇ ਮਾਪਦੰਡਾਂ ਨੂੰ ਧਿਆਨ ਵਿੱਚ ਰੱਖਿਆ ਜਾਂਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiINTERNATIONALLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

by Ranjit Singh
July 12, 2026
0

Big News: ਪਾਣੀ ਦੀ ਡਿੱਗੀ 'ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ ਅਬੋਹਰ, 12 ਜੁਲਾਈ (ਵਿਸ਼ਵ ਵਾਰਤਾ) – ਅਬੋਹਰ ਸਬ-ਡਿਵੀਜ਼ਨ ਅਧੀਨ...

Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

by Ranjit Singh
July 12, 2026
0

Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ ਲੁਧਿਆਣਾ, 12 ਜੁਲਾਈ (ਵਿਸ਼ਵ ਵਾਰਤਾ) –...

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

by Ranjit Singh
July 12, 2026
0

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC -...

FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

by Ranjit Singh
July 12, 2026
0

FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ - ਸਵਿਟਜ਼ਰਲੈਂਡ ਨੂੰ 3-1 ਨਾਲ ਹਰਾਇਆ - ਵਾਧੂ ਸਮੇਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

by Ranjit Singh
July 12, 2026
0

Big News: ਪਾਣੀ ਦੀ ਡਿੱਗੀ 'ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ ਅਬੋਹਰ, 12 ਜੁਲਾਈ (ਵਿਸ਼ਵ ਵਾਰਤਾ) – ਅਬੋਹਰ ਸਬ-ਡਿਵੀਜ਼ਨ ਅਧੀਨ...

Most Popular

ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ

by Jaspreet Kaur
2 days ago
0

ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ ਨਵੀ ਦਿੱਲੀ , 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 