• Latest
  • Trending
International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ

57 minutes ago
Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ

16 minutes ago
Sports: 15 ਸਾਲ ਦੇ ਵੈਭਵ ਸੂਰਯਵੰਸ਼ੀ ਨੇ ਰਚਿਆ ਇਤਿਹਾਸ, ਦਲੀਪ ਟਰਾਫੀ ’ਚ ਬਣਾਇਆ ਵੱਡਾ ਰਿਕਾਰਡ

33 minutes ago
National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ  ਹੋਇਆ ਮਹਿੰਗਾ !

1 hour ago
Punjab: ਪੰਜਾਬ ’ਚ ਬਿਜਲੀ ਸੰਕਟ ! 5 ਥਰਮਲ ਯੂਨਿਟ ਬੰਦ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

3 hours ago
Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ

Punjab ‘ਚ 4 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Hukamnama Sri Darbar Sahib Today – 01 September 2026 | Ang 721 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

13 hours ago
Hindi News
English News
Tuesday, September 1, 2026
No Result
View All Result
30 °c
Chandigarh
28 ° Wed
27 ° Thu
27 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ

September 1, 2026
in ਅੰਤਰਰਾਸ਼ਟਰੀ, ਖਬਰਾਂ
International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ

International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ

ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਨਿਊਯਾਰਕ ਸਥਿਤ ਮਸ਼ਹੂਰ ਟਾਈਮਜ਼ ਸਕੁਏਅਰ ਵਿੱਚ ਸੋਮਵਾਰ ਨੂੰ ਚਾਕੂ ਨਾਲ ਹਮਲੇ ਦੀ ਘਟਨਾ ਵਾਪਰੀ। ਇੱਕ 49 ਸਾਲਾ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਵਿੱਚ ਇੱਕ 32 ਸਾਲਾ ਔਰਤ ਦੀ ਮੌਤ ਹੋ ਗਈ, ਜਦਕਿ ਇੱਕ 68 ਸਾਲਾ ਵਿਅਕਤੀ ਜ਼ਖ਼ਮੀ ਹੋ ਗਿਆ ਹੈ।

ਜਾਣਕਾਰੀ ਮੁਤਾਬਕ ਹਮਲਾਵਰ ਔਰਤ ਕੋਲ ਦੋ ਵੱਡੇ ਚਾਕੂ ਸਨ। ਪੁਲਿਸ ਮੌਕੇ ’ਤੇ ਪਹੁੰਚੀ ਅਤੇ ਉਸ ਨੂੰ ਹਥਿਆਰ ਸੁੱਟਣ ਲਈ ਕਿਹਾ, ਪਰ ਉਸ ਨੇ ਪੁਲਿਸ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ। ਪੁਲਿਸ ਨੇ ਪਹਿਲਾਂ ਉਸ ਨੂੰ ਕਾਬੂ ਕਰਨ ਲਈ ਟੇਜ਼ਰ ਦੀ ਵਰਤੋਂ ਕੀਤੀ, ਪਰ ਉਹ ਕਾਬੂ ਨਹੀਂ ਆਈ ਅਤੇ ਅਧਿਕਾਰੀਆਂ ਵੱਲ ਵਧਣ ਲੱਗੀ। ਇਸ ਤੋਂ ਬਾਅਦ ਪੁਲਿਸ ਨੇ ਗੋਲੀ ਚਲਾ ਦਿੱਤੀ। ਗੋਲੀ ਲੱਗਣ ਤੋਂ ਬਾਅਦ ਹਮਲਾਵਰ ਔਰਤ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਵੀ ਮੌਤ ਹੋ ਗਈ। ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਪੁਲਿਸ ਮੁਤਾਬਕ ਫਿਲਹਾਲ ਇਸ ਘਟਨਾ ਨੂੰ ਦਹਿਸ਼ਤੀ ਹਮਲਾ ਨਹੀਂ ਮੰਨਿਆ ਜਾ ਰਿਹਾ। ਜਾਂਚ ਦੌਰਾਨ ਹਮਲਾਵਰ ਦੀ ਪਿਛਲੀ ਮਾਨਸਿਕ ਸਿਹਤ ਨਾਲ ਸਬੰਧਤ ਜਾਣਕਾਰੀ ਵੀ ਸਾਹਮਣੇ ਆਈ ਹੈ। ਮਾਮਲੇ ਦੀ ਜਾਂਚ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiINTERNATIONALLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ

Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ

by Ranjit Singh
September 1, 2026
0

Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ): ਅੱਜ Sher-E-Punjab T20...

Sports: 15 ਸਾਲ ਦੇ ਵੈਭਵ ਸੂਰਯਵੰਸ਼ੀ ਨੇ ਰਚਿਆ ਇਤਿਹਾਸ, ਦਲੀਪ ਟਰਾਫੀ ’ਚ ਬਣਾਇਆ ਵੱਡਾ ਰਿਕਾਰਡ

Sports: 15 ਸਾਲ ਦੇ ਵੈਭਵ ਸੂਰਯਵੰਸ਼ੀ ਨੇ ਰਚਿਆ ਇਤਿਹਾਸ, ਦਲੀਪ ਟਰਾਫੀ ’ਚ ਬਣਾਇਆ ਵੱਡਾ ਰਿਕਾਰਡ

by Ranjit Singh
September 1, 2026
0

Sports: 15 ਸਾਲ ਦੇ ਵੈਭਵ ਸੂਰਯਵੰਸ਼ੀ ਨੇ ਰਚਿਆ ਇਤਿਹਾਸ, ਦਲੀਪ ਟਰਾਫੀ ’ਚ ਬਣਾਇਆ ਵੱਡਾ ਰਿਕਾਰਡ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ):...

National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ  ਹੋਇਆ ਮਹਿੰਗਾ !

National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ ਹੋਇਆ ਮਹਿੰਗਾ !

by Ranjit Singh
September 1, 2026
0

National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ ਹੋਇਆ ਮਹਿੰਗਾ ! - ਪੰਜਾਬ ਸਮੇਤ ਦੇਸ਼ ਭਰ ਵਿੱਚ...

Punjab: ਪੰਜਾਬ ’ਚ ਬਿਜਲੀ ਸੰਕਟ ! 5 ਥਰਮਲ ਯੂਨਿਟ ਬੰਦ

Punjab: ਪੰਜਾਬ ’ਚ ਬਿਜਲੀ ਸੰਕਟ ! 5 ਥਰਮਲ ਯੂਨਿਟ ਬੰਦ

by Ranjit Singh
September 1, 2026
0

Punjab: ਪੰਜਾਬ ’ਚ ਬਿਜਲੀ ਸੰਕਟ ! 5 ਥਰਮਲ ਯੂਨਿਟ ਬੰਦ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ): ਘੱਟ ਮੀਂਹ ਪੈਣ ਕਾਰਨ ਸੂਬੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ

Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ

by Ranjit Singh
September 1, 2026
0

Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ): ਅੱਜ Sher-E-Punjab T20...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
3 weeks ago
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ) 💫💫ਆਪਣੇ ਸਾਥੀ ਆਦਮੀ ਤੋਂ ਉੱਤਮ ਹੋਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 