ਆਈ ਐਨ ਐਕਸ ਮੀਡੀਆ ਮਾਮਲੇ ਚ ਕਾਂਗਰਸੀ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੇ ਇਨਫਰੋਸਮੈਂਟ ਡਾਇਰੈਕਟੋਰੇਟ ਵੱਲੋਂ ਦਾਇਰ ਕੇਸ ਦੇ ਸਿਲਸਿਲੇ ਚ ਦਿੱਲੀ ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ ।ਦੱਸਣਯੋਗ ਹੈ ਕਿ ਪੀ ਚਿਦੰਬਰਮ 24 ਅਕਤੂਬਰ ਤੱਕ ਈਡੀ ਦੀ ਹਿਰਾਸਤ ਵਿੱਚ ਹਨ
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...






















