IPL ਕੁਆਲੀਫਾਇਰ-2 ਵਿੱਚ ਅੱਜ ਮੁੰਬਈ ਇੰਡੀਅਨਜ਼ ਅਤੇ ਗੁਜਰਾਤ ਟਾਈਟਨਸ ਹੋਣਗੇ ਆਹਮੋ-ਸਾਹਮਣੇ

33
Advertisement

IPL ਕੁਆਲੀਫਾਇਰ-2 ਵਿੱਚ ਅੱਜ ਮੁੰਬਈ ਇੰਡੀਅਨਜ਼ ਅਤੇ ਗੁਜਰਾਤ ਟਾਈਟਨਸ ਹੋਣਗੇ ਆਹਮੋ-ਸਾਹਮਣੇ

ਜਾਣੋ, ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11

ਚੰਡੀਗੜ੍ਹ,26ਮਈ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ (IPL) ‘ਚ ਅੱਜ ਮੁੰਬਈ ਇੰਡੀਅਨਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਕੁਆਲੀਫਾਇਰ-2 ਖੇਡਿਆ ਜਾਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਜੇਤੂ ਟੀਮ 28 ਮਈ ਨੂੰ ਮਹਿੰਦਰ ਸਿੰਘ ਧੋਨੀ ਦੀ ਕਪਤਾਨੀ ਵਾਲੀ ਚੇਨਈ ਸੁਪਰ ਕਿੰਗਜ਼ ਦੇ ਖਿਲਾਫ ਫਾਈਨਲ ਖੇਡੇਗੀ, ਜਦਕਿ ਹਾਰਨ ਵਾਲੀ ਟੀਮ ਦਾ ਸਫਰ ਇੱਥੇ ਹੀ ਖਤਮ ਹੋ ਜਾਵੇਗਾ।

ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11

ਮੁੰਬਈ ਇੰਡੀਅਨਜ਼: ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਕੈਮਰਨ ਗ੍ਰੀਨ, ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਨੇਹਲ ਵਢੇਰਾ, ਟਿਮ ਡੇਵਿਡ, ਕ੍ਰਿਸ ਜੌਰਡਨ, ਪੀਯੂਸ਼ ਚਾਵਲਾ, ਕੁਮਾਰ ਕਾਰਤਿਕੇਯਾ ਅਤੇ ਆਕਾਸ਼ ਮਧਵਾਲ।
ਗੁਜਰਾਤ ਟਾਇਟਨਸ: ਹਾਰਦਿਕ ਪੰਡਯਾ (ਕਪਤਾਨ), ਸ਼ੁਭਮਨ ਗਿੱਲ, ਰਿਧੀਮਾਨ ਸਾਹਾ (ਵਿਕਟਕੀਪਰ), ਵਿਜੇ ਸ਼ੰਕਰ, ਦਾਸੁਨ ਸ਼ਨਾਕਾ/ਅਭਿਨਵ ਮਨੋਹਰ, ਡੇਵਿਡ ਮਿਲਰ, ਰਾਹੁਲ ਤਿਵਾਤੀਆ, ਰਾਸ਼ਿਦ ਖਾਨ, ਮੁਹੰਮਦ ਸ਼ਮੀ, ਯਸ਼ ਦਿਆਲ ਅਤੇ ਨੂਰ ਅਹਿਮਦ।

Advertisement