IPL ‘ਚ ਅੱਜ ਗੁਜਰਾਤ ਟਾਈਟਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਹੋਣਗੇ ਆਹਮੋ-ਸਾਹਮਣੇ

28
Advertisement

IPL ‘ਚ ਅੱਜ ਗੁਜਰਾਤ ਟਾਈਟਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਹੋਣਗੇ ਆਹਮੋ-ਸਾਹਮਣੇ

ਜਾਣੋ, ਸੰਭਾਵਿਤ ਪਲੇਇੰਗ 11

ਚੰਡੀਗੜ੍ਹ,15ਮਈ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ, ਅੱਜ ਲੀਗ ਪੜਾਅ ਦਾ 62ਵਾਂ ਮੈਚ ਗੁਜਰਾਤ ਟਾਈਟਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਗੁਜਰਾਤ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਇਸ ਮੈਦਾਨ ‘ਤੇ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੀਆਂ।

ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਗੁਜਰਾਤ ਟਾਇਟਨਸ: ਹਾਰਦਿਕ ਪੰਡਯਾ (ਕਪਤਾਨ), ਰਿਧੀਮਾਨ ਸਾਹਾ (ਵਿਕਟ ਕੀਪਰ), ਵਿਜੇ ਸ਼ੰਕਰ, ਡੇਵਿਡ ਮਿਲਰ, ਅਭਿਨਵ ਮਨੋਹਰ, ਰਾਹੁਲ ਤਿਵਾਤੀਆ, ਰਾਸ਼ਿਦ ਖਾਨ, ਨੂਰ ਅਹਿਮਦ, ਅਲਜ਼ਾਰੀ ਜੋਸੇਫ, ਮੁਹੰਮਦ ਸ਼ਮੀ ਅਤੇ ਮੋਹਿਤ ਸ਼ਰਮਾ।

ਸਨਰਾਈਜ਼ਰਜ਼ ਹੈਦਰਾਬਾਦ: ਏਡਨ ਮਾਰਕਰਮ (ਕਪਤਾਨ), ਅਭਿਸ਼ੇਕ ਸ਼ਰਮਾ, ਅਨਮੋਲਪ੍ਰੀਤ ਸਿੰਘ, ਰਾਹੁਲ ਤ੍ਰਿਪਾਠੀ, ਹੇਨਰਿਕ ਕਲਾਸਨ (ਵਿਕਟਕੀਪਰ), ਗਲੇਨ ਫਿਲਿਪਸ, ਅਬਦੁਲ ਸਮਦ, ਮਯੰਕ ਮਾਰਕੰਡੇ, ਭੁਵਨੇਸ਼ਵਰ ਕੁਮਾਰ, ਫਜ਼ਲ ਹੱਕ ਫਾਰੂਕੀ ਅਤੇ ਥੰਗਾਰਾਸੂ ਨਟਰਾਜਨ।

Advertisement