Advertisement
IPL ‘ਚ ਅੱਜ ਮੁੰਬਈ ਇੰਡੀਅਨਜ਼ ਅਤੇ ਰਾਇਲਜ਼ ਚੈਲੰਜਰਜ਼ ਬੈਂਗਲੁਰੂ ਹੋਣਗੇ ਆਹਮੋ -ਸਾਹਮਣੇ
ਚੰਡੀਗੜ੍ਹ,9ਮਈ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਲੀਗ ਪੜਾਅ ਦਾ 54ਵਾਂ ਮੈਚ ਅੱਜ ਮੁੰਬਈ ਇੰਡੀਅਨਜ਼ ਅਤੇ ਰਾਇਲਜ਼ ਚੈਲੰਜਰਜ਼ ਬੈਂਗਲੁਰੂ ਵਿਚਾਲੇ ਖੇਡਿਆ ਜਾਵੇਗਾ। ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਮੁੰਬਈ ਇੰਡੀਅਨਜ਼: ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ, ਕੈਮਰਨ ਗ੍ਰੀਨ, ਸੂਰਿਆਕੁਮਾਰ ਯਾਦਵ, ਟ੍ਰਿਸਟਨ ਸਟੱਬਸ, ਟਿਮ ਡੇਵਿਡ, ਨੇਹਲ ਵਢੇਰਾ, ਜੋਫਰਾ ਆਰਚਰ, ਪੀਯੂਸ਼ ਚਾਵਲਾ, ਆਕਾਸ਼ ਮਧਵਾਲ ਅਤੇ ਅਰਸ਼ਦ ਖਾਨ।
ਰਾਇਲ ਚੈਲੰਜਰਜ਼ ਬੰਗਲੌਰ: ਵਿਰਾਟ ਕੋਹਲੀ, ਫਾਫ ਡੂ ਪਲੇਸਿਸ (ਕਪਤਾਨ), ਅਨੁਜ ਰਾਵਤ, ਗਲੇਨ ਮੈਕਸਵੈੱਲ, ਮਹੀਪਾਲ ਲੋਮਰੋਰ, ਦਿਨੇਸ਼ ਕਾਰਤਿਕ (ਵਿਕਟਕੀਪਰ), ਕੇਦਾਰ ਜਾਧਵ, ਵਨਿੰਦੂ ਹਸਾਰੰਗਾ, ਕਰਨ ਸ਼ਰਮਾ, ਮੁਹੰਮਦ ਸਿਰਾਜ ਅਤੇ ਜੋਸ਼ ਹੇਜ਼ਲਵੁੱਡ।
Advertisement