IPL ‘ਚ ਅੱਜ ਦਾ ਮੁਕਾਬਲਾ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ
ਪੜ੍ਹੋ, ਰਾਜਸਥਾਨ ਨੇ ਟਾੱਸ ਜਿੱਤ ਕੇ ਲਿਆ ਕਿਹੜਾ ਫੈਸਲਾ
ਚੰਡੀਗੜ੍ਹ,11ਮਈ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਲੀਗ ਪੜਾਅ ਦਾ 56ਵਾਂ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਖੇਡਿਆ ਜਾਵੇਗਾ। ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ‘ਚ ਰਾਜਸਥਾਨ ਦੇ ਕਪਤਾਨ ਸੰਜੂ ਸੈਮਸਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।