IPL ‘ਚ ਅੱਜ ਦਾ ਮੁਕਾਬਲਾ ਰਾਜਸਥਾਨ ਰਾਇਲਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ
ਪੜ੍ਹੋ, ਰਾਜਸਥਾਨ ਨੇ ਟਾਸ ਜਿੱਤ ਲਿਆ ਕਿਹੜਾ ਫੈਸਲਾ ਤੇ ਦੋਵਾਂ ਟੀਮਾਂ ਦੀ ਪਲੇਇੰਗ 11
ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ ਵਿੱਚ ਅੱਜ ਰਾਜਸਥਾਨ ਰਾਇਲਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਲੀਗ ਪੜਾਅ ਦਾ ਮੈਚ ਜਲਦੀ ਹੀ ਸ਼ੁਰੂ ਹੋਵੇਗਾ। ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਰਾਜਸਥਾਨ ਦੇ ਕਪਤਾਨ ਸੰਜੂ ਸੈਮਸਨ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।
ਦੋਵਾਂ ਟੀਮਾਂ ਦੇ ਪਲੇਇੰਗ-11
ਰਾਜਸਥਾਨ ਰਾਇਲਜ਼: ਸੰਜੂ ਸੈਮਸਨ (ਕਪਤਾਨ ਅਤੇ ਵਿਕਟਕੀਪਰ), ਜੋਸ ਬਟਲਰ, ਯਸ਼ਸਵੀ ਜੈਸਵਾਲ, ਦੇਵਦੱਤ ਪਾਡਿਕਲ, ਸ਼ਿਮਰੋਨ ਹੇਟਮਾਇਰ, ਰਵੀਚੰਦਰਨ ਅਸ਼ਵਿਨ, ਧਰੁਵ ਜੁਰੇਲ, ਐਡਮ ਜ਼ਾਂਪਾ, ਯੁਜਵੇਂਦਰ ਚਾਹਲ, ਸੰਦੀਪ ਸ਼ਰਮਾ ਅਤੇ ਜੇਸਨ ਹੋਲਡਰ।
ਚੇਨਈ ਸੁਪਰ ਕਿੰਗਜ਼: ਮਹਿੰਦਰ ਸਿੰਘ ਧੋਨੀ (ਕਪਤਾਨ), ਰਿਤੂਰਾਜ ਗਾਇਕਵਾੜ, ਡੇਵੋਨ ਕੋਨਵੇ, ਅਜਿੰਕਿਆ ਰਹਾਣੇ, ਮੋਈਨ ਅਲੀ, ਅੰਬਾਤੀ ਰਾਇਡੂ, ਸ਼ਿਵਮ ਦੂਬੇ, ਰਵਿੰਦਰ ਜਡੇਜਾ, ਮਤਿਸ਼ਾ ਪਥੀਰਾਨਾ, ਤੁਸ਼ਾਰ ਦੇਸ਼ਪਾਂਡੇ ਅਤੇ ਮਹੇਸ਼ ਟੇਕਸ਼ਾਨਾ।