IPL ‘ਚ ਅੱਜ ਦੂਜਾ ਮੈਚ ਮੁੰਬਈ ਇੰਡੀਅਨਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ
ਚੰਡੀਗੜ੍ਹ,30ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ ਦੇ ਇਸ ਸੀਜ਼ਨ ‘ਚ ਅੱਜ ਫਿਰ ਤੋਂ ਡਬਲ ਹੈਡਰ ਮੈਚ ਖੇਡੇ ਜਾਣਗੇ। ਦਿਨ ਦਾ ਦੂਜਾ ਮੈਚ ਮੁੰਬਈ ਇੰਡੀਅਨਜ਼ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਹੋਵੇਗਾ, ਜੋ ਕਿ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਹ ਮੈਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ।