IPL ‘ਚ ਅੱਜ ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਹੋਣਗੇ ਆਹਮੋ-ਸਾਹਮਣੇ
ਜਾਣੋ, ਦੋਵੇਂ ਟੀਮਾਂ ਦੀ ਸੰਭਾਵਿਤ ਪਲੇਇੰਗ11
ਚੰਡੀਗੜ੍ਹ,18ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਲੀਗ ਪੜਾਅ ਦਾ ਮੈਚ ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਮੁੰਬਈ ਇੰਡੀਅਨਜ਼: ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਕੈਮਰਨ ਗ੍ਰੀਨ, ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਟਿਮ ਡੇਵਿਡ, ਨੇਹਲ ਵਾਢੇਰਾ, ਜੇਸਨ ਬੇਹਰਨਡੋਰਫ, ਰਿਤਿਕ ਸ਼ੌਕੀਨ, ਪੀਯੂਸ਼ ਚਾਵਲਾ, ਅਤੇ ਰਿਲੇ ਮੈਰੀਡਿਥ।
ਸਨਰਾਈਜ਼ਰਜ਼ ਹੈਦਰਾਬਾਦ: ਏਡਨ ਮਾਰਕਰਮ (ਕਪਤਾਨ), ਮਯੰਕ ਅਗਰਵਾਲ, ਹੈਰੀ ਬਰੂਕ, ਰਾਹੁਲ ਤ੍ਰਿਪਾਠੀ, ਅਭਿਸ਼ੇਕ ਸ਼ਰਮਾ, ਹੇਨਰਿਕ ਕਲਾਸੇਨ (ਵਿਕਟਕੀਪਰ), ਮਾਰਕੋ ਜੈਨਸਨ, ਭੁਵਨੇਸ਼ਵਰ ਕੁਮਾਰ, ਮਯੰਕ ਮਾਰਕੰਡੇ, ਉਮਰਾਨ ਮਲਿਕ ਅਤੇ ਥੰਗਾਰਾਸੂ ਨਟਰਾਜਨ।