IPL ‘ਚ ਅੱਜ ਰਾਜਸਥਾਨ ਰਾਇਲਜ਼ ਅਤੇ ਚੇਨਈ ਸੁਪਰ ਕਿੰਗਜ਼ ਹੋਣਗੇ ਆਹਮੋ-ਸਾਹਮਣੇ
ਚੰਡੀਗੜ੍ਹ,27ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਲੀਗ ਪੜਾਅ ਦਾ ਮੈਚ ਰਾਜਸਥਾਨ ਰਾਇਲਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਰਾਜਸਥਾਨ ਰਾਇਲਜ਼: ਸੰਜੂ ਸੈਮਸਨ (ਕਪਤਾਨ ਅਤੇ ਵਿਕਟਕੀਪਰ), ਜੋਸ ਬਟਲਰ, ਯਸ਼ਸਵੀ ਜੈਸਵਾਲ, ਦੇਵਦੱਤ ਪਡਿਕਲ, ਸ਼ਿਮਰੋਨ ਹੇਟਮਾਇਰ, ਰਵੀਚੰਦਰਨ ਅਸ਼ਵਿਨ, ਧਰੁਵ ਜੁਰੇਲ, ਟ੍ਰੇਂਟ ਬੋਲਟ, ਯੁਜਵੇਂਦਰ ਚਾਹਲ, ਸੰਦੀਪ ਸ਼ਰਮਾ ਅਤੇ ਜੇਸਨ ਹੋਲਡਰ।
ਚੇਨਈ ਸੁਪਰ ਕਿੰਗਜ਼: ਮਹਿੰਦਰ ਸਿੰਘ ਧੋਨੀ (ਕਪਤਾਨ), ਰਿਤੂਰਾਜ ਗਾਇਕਵਾੜ, ਡੇਵੋਨ ਕੋਨਵੇ, ਅਜਿੰਕਿਆ ਰਹਾਣੇ, ਮੋਈਨ ਅਲੀ, ਅੰਬਾਤੀ ਰਾਇਡੂ, ਸ਼ਿਵਮ ਦੁਬੇ, ਰਵਿੰਦਰ ਜਡੇਜਾ, ਮਤਿਸ਼ਾ ਪਥੀਰਾਨਾ, ਤੁਸ਼ਾਰ ਦੇਸ਼ਪਾਂਡੇ ਅਤੇ ਮਹੇਸ਼ ਤੀਕਸ਼ਾਨਾ।