IPL ‘ਚ ਅੱਜ ਲਖਨਊ ਸੁਪਰਜਾਇੰਟਸ ਅਤੇ ਸਨਰਾਈਜ਼ਰਜ਼ ਹੈਦਰਾਬਾਦ ਹੋਣਗੇ ਆਹਮੋ-ਸਾਹਮਣੇ
ਜਾਣੋ, ਸੰਭਾਵਿਤ ਪਲੇਇੰਗ 11
ਚੰਡੀਗੜ੍ਹ,7ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ ਵਿੱਚ ਅੱਜ ਲੀਗ ਪੜਾਅ ਦਾ ਮੈਚ ਲਖਨਊ ਸੁਪਰਜਾਇੰਟਸ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਲਖਨਊ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਇਹ ਐਲਐਸਜੀ ਦਾ ਘਰੇਲੂ ਮੈਦਾਨ ਹੈ। ਐਲਐਸਜੀ ਅਤੇ ਐਸਆਰਐਚ ਪਿਛਲੇ ਸਾਲ ਲੀਗ ਪੜਾਅ ਵਿੱਚ ਸਿਰਫ ਇੱਕ ਵਾਰ ਆਹਮੋ-ਸਾਹਮਣੇ ਹੋਏ ਸਨ, ਜਿਸ ਵਿੱਚ ਐਲਐਸਜੀ ਜੇਤੂ ਰਹੀ ਸੀ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ-11
ਲਖਨਊ ਸੁਪਰਜਾਇੰਟਸ: ਕੇਐਲ ਰਾਹੁਲ (ਕਪਤਾਨ), ਕੁਇੰਟਨ ਡੀ ਕਾਕ, ਕਾਇਲ ਮੇਅਰਸ/ਮਾਰਕਸ ਸਟੋਇਨਿਸ, ਨਿਕੋਲਸ ਪੂਰਨ, ਦੀਪਕ ਹੁੱਡਾ, ਕ੍ਰਿਸ਼ਨੱਪਾ ਗੌਤਮ, ਕਰੁਣਾਲ ਪੰਡਯਾ, ਮਾਰਕ ਵੁੱਡ, ਰਵੀ ਬਿਸ਼ਨੋਈ, ਅਵੇਸ਼ ਖਾਨ ਅਤੇ ਯਸ਼ ਠਾਕੁਰ।
ਸਨਰਾਈਜ਼ਰਜ਼ ਹੈਦਰਾਬਾਦ: ਏਡਨ ਮਾਰਕਰਮ (ਕਪਤਾਨ), ਭੁਵਨੇਸ਼ਵਰ ਕੁਮਾਰ, ਮਯੰਕ ਅਗਰਵਾਲ, ਅਭਿਸ਼ੇਕ ਸ਼ਰਮਾ, ਰਾਹੁਲ ਤ੍ਰਿਪਾਠੀ, ਗਲੇਨ ਫਿਲਿਪਸ, ਵਾਸ਼ਿੰਗਟਨ ਸੁੰਦਰ, ਉਮਰਾਨ ਮਲਿਕ, ਆਦਿਲ ਰਾਸ਼ਿਦ, ਟੀ ਨਟਰਾਜਨ ਅਤੇ ਫਜ਼ਲ ਹੱਕ ਫਾਰੂਕੀ।























