IPL- ਡਬਲ ਹੈਡਰ ‘ਚ ਅੱਜ ਦੂਜਾ ਮੁਕਾਬਲਾ ਲਖਨਊ ਸੁਪਰਜਾਇੰਟਸ ਅਤੇ ਪੰਜਾਬ ਕਿੰਗਜ਼ ਵਿਚਾਲੇ
ਜਾਣੋ, ਸੰਭਾਵਿਤ ਪਲੇਇੰਗ 11
ਚੰਡੀਗੜ੍ਹ,15ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਇਸ ਸੀਜ਼ਨ ‘ਚ ਅੱਜ ਫਿਰ ਤੋਂ ਡਬਲ ਹੈਡਰ ਮੈਚ ਖੇਡੇ ਜਾਣਗੇ। ਦਿਨ ਦਾ ਦੂਜਾ ਮੈਚ ਲਖਨਊ ਸੁਪਰਜਾਇੰਟਸ ਅਤੇ ਪੰਜਾਬ ਕਿੰਗਜ਼ ਵਿਚਕਾਰ ਹੋਵੇਗਾ ਜੋ ਕਿ ਏਕਾਨਾ ਸਟੇਡੀਅਮ, ਲਖਨਊ ਵਿੱਚ ਖੇਡਿਆ ਜਾਵੇਗਾ। ਇਹ ਮੈਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਲਖਨਊ ਸੁਪਰਜਾਇੰਟਸ: ਕੇਐਲ ਰਾਹੁਲ (ਕਪਤਾਨ), ਕਾਇਲ ਮੇਅਰਸ, ਦੀਪਕ ਹੁੱਡਾ, ਮਾਰਕਸ ਸਟੋਇਨਿਸ, ਕਰੁਣਾਲ ਪੰਡਯਾ, ਨਿਕੋਲਸ ਪੂਰਨ (ਵਿਕਟਕੀਪਰ), ਜੈਦੇਵ ਉਨਾਦਕਟ, ਅਮਿਤ ਮਿਸ਼ਰਾ, ਅਵੇਸ਼ ਖਾਨ, ਮਾਰਕ ਵੁੱਡ, ਰਵੀ ਬਿਸ਼ਨੋਈ।
ਪੰਜਾਬ ਕਿੰਗਜ਼: ਸ਼ਿਖਰ ਧਵਨ (ਕਪਤਾਨ), ਪ੍ਰਭਸਿਮਰਨ ਸਿੰਘ, ਮੈਥਿਊ ਸ਼ਾਰਟ, ਜਿਤੇਸ਼ ਸ਼ਰਮਾ (ਵਿਕਟਕੀਪਰ), ਮੋਹਿਤ ਰਾਠੀ, ਸ਼ਾਹਰੁਖ ਖਾਨ, ਸੈਮ ਕੁਰਨ, ਨਾਥਨ ਐਲਿਸ, ਹਰਪ੍ਰੀਤ ਬਰਾੜ, ਰਾਹੁਲ ਚਾਹਰ ਅਤੇ ਅਰਸ਼ਦੀਪ ਸਿੰਘ।
ਦਿਨ ਦਾ ਪਹਿਲਾ ਮੈਚ ਰਾਇਲ ਚੈਲੰਜਰਜ਼ ਬੰਗਲੌਰ ਅਤੇ ਦਿੱਲੀ ਕੈਪੀਟਲਜ਼ ਵਿਚਕਾਰ ਹੋਵੇਗਾ ਜੋ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ।