IPL 2021: ਸੀਜ਼ਨ 14
ਅੱਜ ਸਨਰਾਈਜ਼ਰਜ਼ ਹੈਦਰਾਬਾਦ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਹੋਵੇਗੀ ਟੱਕਰ

ਚੰਡੀਗੜ੍ਹ, 17 ਅਪ੍ਰੈਲ(ਵਿਸ਼ਵ ਵਾਰਤਾ)-ਆਈਪੀਐਲ ਦੇ 14 ਵੇਂ ਸੀਜ਼ਨ ਦਾ 9 ਵਾਂ ਮੈਚ ਅੱਜ ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਕਾਰ ਖੇਡਿਆ ਜਾਵੇਗਾ। ਮੈਚ ਸ਼ਾਮ 7.30 ਵਜੇ ਚੇਨਈ ਦੇ ਐਮ ਏ ਚਿਦੰਬਰਮ ਸਟੇਡੀਅਮ ਵਿੱਚ ਸ਼ੁਰੂ ਹੋਵੇਗਾ। ਸਨਰਾਈਜ਼ਰਜ਼ ਦੀ ਟੀਮ ਪੂਰੀ ਤਿਆਰੀ ਨਾਲ ਅੱਜ ਗਰਾਊਂਡ ਵਿੱਚ ਉਤਰੇਗੀ ਤਾਂ ਜੋ ਪਿਛਲੀਆਂ ਦੋ ਹਾਰਾਂ ਨੂੰ ਅੱਜ ਜਿੱਤ ਵਿੱਚ ਬਦਲ ਸਕੇ।




















