IPL-2023 : ਅੱਜ ਦਾ ਮੁਕਾਬਲਾ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ

30
Advertisement

IPL-2023

ਅੱਜ ਦਾ ਮੁਕਾਬਲਾ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ

ਜਾਣੋ, ਸੰਭਾਵਿਤ ਪਲੇਇੰਗ 11

ਚੰਡੀਗੜ੍ਹ,17ਮਈ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਲੀਗ ਪੜਾਅ ਦਾ 64ਵਾਂ ਮੈਚ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਧਰਮਸ਼ਾਲਾ ਦੇ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ।

 

ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ-11

ਪੰਜਾਬ ਕਿੰਗਜ਼: ਸ਼ਿਖਰ ਧਵਨ (ਕਪਤਾਨ), ਪ੍ਰਭਸਿਮਰਨ ਸਿੰਘ, ਲਿਆਮ ਲਿਵਿੰਗਸਟੋਨ, ​​ਜਿਤੇਸ਼ ਸ਼ਰਮਾ (ਵਿਕਟਕੀਪਰ), ਸੈਮ ਕਰਨ, ਹਰਪ੍ਰੀਤ ਬਰਾੜ, ਸ਼ਾਹਰੁਖ ਖਾਨ, ਸਿਕੰਦਰ ਰਜ਼ਾ, ਰਿਸ਼ੀ ਧਵਨ, ਰਾਹੁਲ ਚਾਹਰ ਅਤੇ ਅਰਸ਼ਦੀਪ ਸਿੰਘ।
ਦਿੱਲੀ ਕੈਪੀਟਲਜ਼: ਡੇਵਿਡ ਵਾਰਨਰ (ਕਪਤਾਨ), ਫਿਲਿਪ ਸਾਲਟ (ਵਿਕਟਕੀਪਰ), ਮਿਸ਼ੇਲ ਮਾਰਸ਼, ਰਿਲੇ ਰੂਸੋ, ਅਕਸ਼ਰ ਪਟੇਲ, ਅਮਨ ਖਾਨ, ਰਿਪਲ ਪਟੇਲ, ਲਲਿਤ ਯਾਦਵ, ਕੁਲਦੀਪ ਯਾਦਵ, ਖਲੀਲ ਅਹਿਮਦ ਅਤੇ ਇਸ਼ਾਂਤ ਸ਼ਰਮਾ।

Advertisement