IPL-2023 ਅੱਜ ਹੈ ਡਬਲ ਹੈਡਰ ਡੇਅ

41
Advertisement

IPL-2023 ਅੱਜ ਹੈ ਡਬਲ ਹੈਡਰ ਡੇਅ

ਪੜ੍ਹੋ, ਦੂਜੇ ਮੈਚ ਵਿੱਚ ਕਿਹੜੀਆਂ ਟੀਮਾਂ ਵਿਚਕਾਰ ਹੋਵੇਗੀ ਟੱਕਰ ਤੇ ਕੀ ਹੋਵੇਗੀ ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ11

ਚੰਡੀਗੜ੍ਹ,14ਮਈ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਇਸ ਸੀਜ਼ਨ ‘ਚ ਅੱਜ ਫਿਰ ਤੋਂ ਡਬਲ ਹੈਡਰ ਮੈਚ ਖੇਡੇ ਜਾਣਗੇ। ਦਿਨ ਦਾ ਦੂਜਾ ਮੈਚ ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਕਾਰ ਹੋਵੇਗਾ, ਜੋ ਕਿ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਮੈਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ।

ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਚੇਨਈ ਸੁਪਰ ਕਿੰਗਜ਼: ਮਹਿੰਦਰ ਸਿੰਘ ਧੋਨੀ (ਕਪਤਾਨ ਅਤੇ ਵਿਕਟਕੀਪਰ), ਡੇਵੋਨ ਕੋਨਵੇ, ਰਿਤੂਰਾਜ ਗਾਇਕਵਾੜ, ਅਜਿੰਕਿਆ ਰਹਾਣੇ, ਅੰਬਾਤੀ ਰਾਇਡੂ, ਸ਼ਿਵਮ ਦੂਬੇ, ਮੋਇਨ ਅਲੀ, ਰਵਿੰਦਰ ਜਡੇਜਾ, ਮਹਿਸ਼ ਤੀਕਸ਼ਣਾ, ਤੁਸ਼ਾਰ ਦੇਸ਼ਪਾਂਡੇ ਅਤੇ ਦੀਪਕ ਚਾਹਰ।
ਕੋਲਕਾਤਾ ਨਾਈਟ ਰਾਈਡਰਜ਼: ਨਿਤੀਸ਼ ਰਾਣਾ (ਕਪਤਾਨ), ਜੇਸਨ ਰਾਏ, ਵੈਂਕਟੇਸ਼ ਅਈਅਰ, ਰਹਿਮਾਨੁੱਲਾ ਗੁਰਬਾਜ਼, ਆਂਦਰੇ ਰਸਲ, ਸੁਨੀਲ ਨਾਰਾਇਣ, ਰਿੰਕੂ ਸਿੰਘ, ਅਨੁਕੁਲ ਰਾਏ, ਸ਼ਾਰਦੁਲ ਠਾਕੁਰ, ਹਰਸ਼ਿਤ ਰਾਣਾ ਅਤੇ ਵਰੁਣ ਚੱਕਰਵਰਤੀ।

Advertisement