IPL 2023 ਐਲੀਮੀਨੇਟਰ ਮੈਚ- ਮੁੰਬਈ ਇੰਡੀਅਨਜ਼ ਅਤੇ ਲਖਨਊ ਸੁਪਰ ਜਾਇੰਟਸ ਹੋਣਗੇ ਆਹਮੋ-ਸਾਹਮਣੇ

26
Advertisement

IPL 2023 ਐਲੀਮੀਨੇਟਰ ਮੈਚ- ਮੁੰਬਈ ਇੰਡੀਅਨਜ਼ ਅਤੇ ਲਖਨਊ ਸੁਪਰ ਜਾਇੰਟਸ ਹੋਣਗੇ ਆਹਮੋ-ਸਾਹਮਣੇ

ਚੰਡੀਗੜ੍ਹ,24ਮਈ(ਵਿਸ਼ਵ ਵਾਰਤਾ)- 5 ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ਅੱਜ ਇੰਡੀਅਨ ਪ੍ਰੀਮੀਅਰ ਲੀਗ (IPL) ਪਲੇਆਫ ਦੇ ਐਲੀਮੀਨੇਟਰ ਵਿੱਚ ਲਖਨਊ ਸੁਪਰ ਜਾਇੰਟਸ ਨਾਲ ਭਿੜੇਗੀ। ਇਹ ਮੈਚ ਚੇਨਈ ਦੇ ਚੇਪੌਕ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਅੱਜ ਦਾ ਮੈਚ ਜਿੱਤਣ ਵਾਲੀ ਟੀਮ 26 ਮਈ ਨੂੰ ਗੁਜਰਾਤ ਟਾਈਟਨਜ਼ ਦੇ ਖਿਲਾਫ ਕੁਆਲੀਫਾਇਰ-2 ਖੇਡੇਗੀ, ਜਦਕਿ ਹਾਰਨ ਵਾਲੀ ਟੀਮ ਦਾ ਸਫਰ ਟੂਰਨਾਮੈਂਟ ‘ਚ ਇੱਥੇ ਹੀ ਖਤਮ ਹੋਵੇਗਾ। 

Advertisement