IPL-2023 :ਅੱਜ ਦਾ ਮੁਕਾਬਲਾ ਗੁਜਰਾਤ ਟਾਈਟਨਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ
ਪੜ੍ਹੋ, ਮੁੰਬਈ ਨੇ ਟਾਸ ਜਿੱਤ ਕੇ ਲਿਆ ਕਿਹੜਾ ਫੈਸਲਾ
ਚੰਡੀਗੜ੍ਹ,25ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ (IPL) ‘ਚ ਅੱਜ ਦਾ ਮੁਕਾਬਲਾ ਗੁਜਰਾਤ ਟਾਈਟਨਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਹੋਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਸ਼ੁਰੂ ਹੋਵੇਗਾ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ ਹੈ।