IPL-2023 : ਅੱਜ ਦਾ ਮੁਕਾਬਲਾ ਗੁਜਰਾਤ ਟਾਈਟਨਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ
ਜਾਣੋ, ਸੰਭਾਵਿਤ ਪਲੇਇੰਗ 11
ਚੰਡੀਗੜ੍ਹ,25ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ (IPL) ‘ਚ ਅੱਜ ਯਾਨੀ ਮੰਗਲਵਾਰ ਨੂੰ ਗੁਜਰਾਤ ਟਾਈਟਨਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੈਚ ਖੇਡਿਆ ਜਾਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਸ਼ੁਰੂ ਹੋਵੇਗਾ।
ਸੰਭਾਵਿਤ ਪਲੇਇੰਗ 11
ਗੁਜਰਾਤ ਟਾਈਟਨਸ: ਰਿਧੀਮਾਨ ਸਾਹਾ (ਵਿਕਟਕੀਪਰ), ਸ਼ੁਭਮਨ ਗਿੱਲ, ਸਾਈ ਸੁਦਰਸ਼ਨ, ਹਾਰਦਿਕ ਪੰਡਯਾ (ਕਪਤਾਨ), ਵਿਜੇ ਸ਼ੰਕਰ, ਡੇਵਿਡ ਮਿਲਰ, ਰਾਹੁਲ ਤਿਵਾਤੀਆ, ਰਾਸ਼ਿਦ ਖਾਨ, ਮੁਹੰਮਦ ਸ਼ਮੀ, ਨੂਰ ਅਹਿਮਦ ਅਤੇ ਮੋਹਿਤ ਸ਼ਰਮਾ।
ਮੁੰਬਈ ਇੰਡੀਅਨਜ਼: ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਕੈਮਰਨ ਗ੍ਰੀਨ, ਤਿਲਕ ਵਰਮਾ, ਸੂਰਿਆਕੁਮਾਰ ਯਾਦਵ, ਟਿਮ ਡੇਵਿਡ, ਅਰਜੁਨ ਤੇਂਦੁਲਕਰ, ਰਿਤਿਕ ਸ਼ੌਕੀਨ, ਜੋਫਰਾ ਆਰਚਰ, ਪੀਯੂਸ਼ ਚਾਵਲਾ ਅਤੇ ਰਿਲੇ ਮੈਰੀਡਿਥ।