IPL 2023 – ਅੱਜ ਦਾ ਮੁਕਾਬਲਾ ਚੇਨਈ ਸੁਪਰ ਕਿੰਗਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ
ਜਾਣੋ, ਸੰਭਾਵਿਤ ਪਲੇਇੰਗ 11
ਚੰਡੀਗੜ੍ਹ,17ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਲੀਗ ਪੜਾਅ ਦਾ ਮੈਚ ਚੇਨਈ ਸੁਪਰ ਕਿੰਗਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ‘ਚ ਸ਼ਾਮ 7.30 ਵਜੇ ਤੋਂ ਖੇਡਿਆ ਜਾਵੇਗਾ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਚੇਨਈ ਸੁਪਰ ਕਿੰਗਜ਼: ਮਹਿੰਦਰ ਸਿੰਘ ਧੋਨੀ (ਕਪਤਾਨ ਅਤੇ ਵਿਕਟਕੀਪਰ), ਡੇਵੋਨ ਕੋਨਵੇ, ਰਿਤੂਰਾਜ ਗਾਇਕਵਾੜ, ਅਜਿੰਕਿਆ ਰਹਾਣੇ, ਮੋਈਨ ਅਲੀ, ਸ਼ਿਵਮ ਦੂਬੇ, ਰਵਿੰਦਰ ਜਡੇਜਾ, ਮਹਿਸ਼ ਟੇਕਸ਼ਾਨਾ, ਮਿਸ਼ੇਲ ਸੈਂਟਨਰ, ਆਕਾਸ਼ ਸਿੰਘ ਅਤੇ ਤੁਸ਼ਾਰ ਦੇਸ਼ਪਾਂਡੇ।
ਰਾਇਲ ਚੈਲੇਂਜਰਜ਼ ਬੰਗਲੌਰ: ਫਾਫ ਡੂ ਪਲੇਸਿਸ (ਕਪਤਾਨ), ਵਿਰਾਟ ਕੋਹਲੀ, ਮਹੀਪਾਲ ਲੋਮਰੋਰ, ਗਲੇਨ ਮੈਕਸਵੈੱਲ, ਸ਼ਾਹਬਾਜ਼ ਅਹਿਮਦ, ਦਿਨੇਸ਼ ਕਾਰਤਿਕ (ਵਿਕਟਕੀਪਰ), ਵਨਿਦੂ ਹਸਾਰੰਗਾ, ਹਰਸ਼ਲ ਪਟੇਲ, ਮੁਹੰਮਦ ਸਿਰਾਜ, ਵੇਨ ਪਾਰਨੇਲ ਅਤੇ ਸੁਯਸ਼ ਪ੍ਰਭੂਦੇਸਾਈ।