IPL-2023 :ਅੱਜ ਦਾ ਮੁਕਾਬਲਾ ਮੁੰਬਈ ਇੰਡੀਅਨਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ
ਜਾਣੋ, ਸੰਭਾਵਿਤ ਪਲੇਇੰਗ 11
ਚੰਡੀਗੜ੍ਹ,12ਮਈ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਲੀਗ ਪੜਾਅ ਦਾ 57ਵਾਂ ਮੈਚ ਮੁੰਬਈ ਇੰਡੀਅਨਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਖੇਡਿਆ ਜਾਵੇਗਾ। ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਇਸ ਮੈਦਾਨ ‘ਤੇ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੀਆਂ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਮੁੰਬਈ ਇੰਡੀਅਨਜ਼: ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ, ਕੈਮਰਨ ਗ੍ਰੀਨ, ਸੂਰਿਆਕੁਮਾਰ ਯਾਦਵ, ਟਿਮ ਡੇਵਿਡ, ਨੇਹਾਲ ਵਢੇਰਾ, ਕ੍ਰਿਸ ਜੌਰਡਨ, ਪੀਯੂਸ਼ ਚਾਵਲਾ, ਆਕਾਸ਼ ਮਧਵਾਲ, ਕੁਮਾਰ ਕਾਰਤਿਕੇਯਾ ਅਤੇ ਜੇਸਨ ਬੇਹਰਨਡੋਰਫ।
ਗੁਜਰਾਤ ਟਾਇਟਨਸ: ਹਾਰਦਿਕ ਪੰਡਯਾ (ਕਪਤਾਨ), ਰਿਧੀਮਾਨ ਸਾਹਾ (ਵਿਕਟ ਕੀਪਰ), ਸ਼ੁਭਮਨ ਗਿੱਲ, ਵਿਜੇ ਸ਼ੰਕਰ, ਡੇਵਿਡ ਮਿਲਰ, ਅਭਿਨਵ ਮਨੋਹਰ, ਰਾਹੁਲ ਤਿਵਾਤੀਆ, ਰਾਸ਼ਿਦ ਖਾਨ, ਨੂਰ ਅਹਿਮਦ, ਮੁਹੰਮਦ ਸ਼ਮੀ ਅਤੇ ਮੋਹਿਤ ਸ਼ਰਮਾ।