IPL-2023
ਗੁਜਰਾਤ ਟਾਈਟਨਸ ਅਤੇ ਦਿੱਲੀ ਕੈਪੀਟਲਸ ਵਿਚਾਲੇ ਖੇਡ ਜਾਰੀ
ਪੜ੍ਹੋ, ਮੈਚ ਦਾ ਹੁਣ ਤੱਕ ਦਾ ਹਾਲ
ਚੰਡੀਗੜ੍ਹ,4ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ 16ਵੇਂ ਸੀਜ਼ਨ ਦਾ 7ਵਾਂ ਮੈਚ ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਸ ਅਤੇ ਦਿੱਲੀ ਕੈਪੀਟਲਸ ਵਿਚਕਾਰ ਅਰੁਣ ਜੇਤਲੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਗੁਜਰਾਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਦਿੱਲੀ ਨੇ 2ਓਵਰਾਂ ਵਿੱਚ ਬਿਨਾਂ ਕਿਸੇ ਨੁਕਸਾਨ ਦੇ 20 ਦੌੜਾਂ ਬਣਾ ਲਈਆਂ ਹਨ। ਕਪਤਾਨ ਡੇਵਿਡ ਵਾਰਨਰ ਅਤੇ ਪ੍ਰਿਥਵੀ ਸ਼ਾਅ ਕਰੀਜ਼ ‘ਤੇ ਹਨ।