IPL-2023: ਚੇਨਈ ਸੁਪਰ ਕਿੰਗਜ਼ ਬਨਾਮ ਸਨਰਾਈਜ਼ਰਸ ਹੈਦਰਾਬਾਦ
ਪੜ੍ਹੋ, ਚੇਨਈ ਨੇ ਟਾੱਸ ਜਿੱਤ ਕੇ ਲਿਆ ਕਿਹੜਾ ਫੈਸਲਾ
ਚੰਡੀਗੜ੍ਹ,21ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ-16 ਦਾ 29ਵਾਂ ਮੈਚ ਚੇਨਈ ਸੁਪਰ ਕਿੰਗਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਚੇਪੌਕ ਸਟੇਡੀਅਮ ‘ਚ ਸ਼ਾਮ 7:30 ਵਜੇ ਸ਼ੁਰੂ ਹੋਣ ਜਾ ਰਿਹਾ ਹੈ। ਚੇਨਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।