IPL 2023 – ਪੰਜਾਬ ਕਿੰਗਜ਼ ਬਨਾਮ ਲਖਨਊ ਸੁਪਰਜਾਇੰਟਸ
ਪੜ੍ਹੋ, ਪੰਜਾਬ ਨੇ ਟਾਸ ਜਿੱਤ ਕੇ ਲਿਆ ਕਿਹੜਾ ਫੈਸਲਾ
ਚੰਡੀਗੜ੍ਹ, 15ਅਪ੍ਰੈਲ(ਵਿਸ਼ਵ ਵਾਰਤਾ)ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਡਬਲ ਹੈਡਰ ਦਾ ਦੂਜਾ ਮੈਚ ਜਲਦੀ ਹੀ ਲਖਨਊ ਸੁਪਰਜਾਇੰਟਸ ਅਤੇ ਪੰਜਾਬ ਕਿੰਗਜ਼ ਵਿਚਕਾਰ ਸ਼ੁਰੂ ਹੋਵੇਗਾ। ਲਖਨਊ ਦੇ ਏਕਾਨਾ ਸਟੇਡੀਅਮ ‘ਚ ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ ਹੈ।