IPL-2023 ਸੀਜ਼ਨ 16
ਅੱਜ ਦਾ ਮੁਕਾਬਲਾ ਚੇਨਈ ਸੁਪਰ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ
ਪੜ੍ਹੋ, ਲਖਨਊ ਨੇ ਟਾੱਸ ਜਿੱਤ ਕੇ ਲਿਆ ਕਿਹੜਾ ਫੈਸਲਾ
ਚੰਡੀਗੜ੍ਹ,3ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ-16 ਦਾ ਛੇਵਾਂ ਮੈਚ 4 ਵਾਰ ਦੀ ਚੈਂਪੀਅਨ ਚੇਨਈ ਸੁਪਰ ਕਿੰਗਜ਼ (CSK) ਅਤੇ ਲਖਨਊ ਸੁਪਰ ਜਾਇੰਟਸ (LSG) ਵਿਚਾਲੇ ਐਮਏ ਚਿਦੰਬਰਮ ਸਟੇਡੀਅਮ ‘ਚ ਸ਼ੁਰੂ ਹੋਣ ਵਾਲਾ ਹੈ। ਲਖਨਊ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ ਹੈ।