IPL -2023 ਸੀਜ਼ਨ 16
ਅੱਜ ਦਾ ਮੁਕਾਬਲਾ ਰਾਜਸਥਾਨ ਰਾਇਲਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ
ਪੜ੍ਹੋ, ਰਾਜਸਥਾਨ ਨੇ ਟਾਸ ਜਿੱਤ ਲਿਆ ਕਿਹੜਾ ਫੈਸਲਾ
ਚੰਡੀਗੜ੍ਹ, 5ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ-16 ਦਾ ਅੱਠਵਾਂ ਮੈਚ ਅੱਜ ਸ਼ਾਮ 7:30 ਵਜੇ ਰਾਜਸਥਾਨ ਰਾਇਲਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਗੁਹਾਟੀ ਦੇ ਮੈਦਾਨ ‘ਤੇ ਸ਼ੁਰੂ ਹੋਣ ਜਾ ਰਿਹਾ ਹੈ। ਰਾਜਸਥਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।