IPL 2023: ਸੀਜ਼ਨ 16
ਅੱਜ ਦਾ ਮੁਕਾਬਲਾ ਰਾਜਸਥਾਨ ਰਾਇਲਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ
ਜਾਣੋ, ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਚੰਡੀਗੜ੍ਹ,5ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ ‘ਚ ਅੱਜ ਲੀਗ ਪੜਾਅ ਦਾ ਮੈਚ ਰਾਜਸਥਾਨ ਰਾਇਲਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਖੇਡਿਆ ਜਾਵੇਗਾ। ਮੈਚ ਗੁਹਾਟੀ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਰਾਜਸਥਾਨ ਰਾਇਲਜ਼: ਸੰਜੂ ਸੈਮਸਨ (ਕਪਤਾਨ), ਜੋਸ ਬਟਲਰ, ਯਸ਼ਸਵੀ ਜੈਸਵਾਲ, ਦੇਵਦੱਤ ਪੈਡੀਕਲ, ਸ਼ਿਮਰੋਨ ਹੇਟਮਾਇਰ, ਰਿਆਨ ਪਰਾਗ, ਜੇਸਨ ਹੋਲਡਰ, ਰਵੀਚੰਦਰਨ ਅਸ਼ਵਿਨ, ਟ੍ਰੇਂਟ ਬੋਲਟ, ਕੇਐਮ ਆਸਿਫ ਅਤੇ ਯੁਜਵੇਂਦਰ ਚਾਹਲ।
ਪੰਜਾਬ ਕਿੰਗਜ਼: ਸ਼ਿਖਰ ਧਵਨ (ਕਪਤਾਨ), ਪ੍ਰਭਸਿਮਰਨ ਸਿੰਘ, ਭਾਨੁਕਾ ਰਾਜਪਕਸ਼ੇ, ਜਿਤੇਸ਼ ਸ਼ਰਮਾ (ਵਿਕਟਕੀਪਰ), ਸਿਕੰਦਰ ਰਜ਼ਾ, ਸੈਮ ਕਰਨ, ਸ਼ਾਹਰੁਖ ਖਾਨ, ਕਾਗਿਸੋ ਰਬਾਡਾ, ਹਰਪ੍ਰੀਤ ਬਰਾੜ, ਰਾਹੁਲ ਚਾਹਰ ਅਤੇ ਅਰਸ਼ਦੀਪ ਸਿੰਘ।