IPL 2023 ਸੀਜ਼ਨ 16
ਕੋਲਕਾਤਾ ਨਾਈਟ ਰਾਈਡਰਜ਼ ਬਨਾਮ ਰਾਇਲ ਚੈਲੰਜਰਜ਼ ਬੈਂਗਲੁਰੂ
ਸ਼ਾਰਦੁਲ ਠਾਕੁਰ ਨੇ ਖੇਡੀ ਧਮਾਕੇਦਾਰ ਪਾਰੀ
ਪੜ੍ਹੋ, ਕੋਲਕਾਤਾ ਨੇ ਬੈਂਗਲੁਰੂ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ
ਚੰਡੀਗੜ੍ਹ,6ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ ਸੀਜ਼ਨ 16 ‘ਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਮੈਚ ਚੱਲ ਰਿਹਾ ਹੈ। ਬੈਂਗਲੁਰੂ ਨੇ ਟਾਸ ਜਿੱਤ ਕੇ ਫੀਲਡਿੰਗ ਚੁਣੀ। ਕੋਲਕਾਤਾ ਲਈ ਸ਼ਾਰਦੁਲ ਠਾਕੁਰ ਨੇ ਧਮਾਕੇਦਾਰ ਪਾਰੀ ਖੇਡੀ। ਕੋਲਕਾਤਾ ਨੇ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ‘ਤੇ 204 ਦੌੜਾਂ ਬਣਾਈਆਂ। ਕੋਲਕਾਤਾ ਨੇ ਬੈਂਗਲੁਰੂ ਨੂੰ ਜਿੱਤ ਲਈ 205 ਦੌੜਾਂ ਦਾ ਟੀਚਾ ਦਿੱਤਾ ਹੈ।