IPL 2024 ਦਾ ਫਾਈਨਲ ਮੁਕਾਬਲਾ ਕੋਲਕਾਤਾ ਨਾਈਟ ਰਾਈਡਰਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਥੋੜ੍ਹੀ ਦੇਰ ’ਚ ਹੋਵੇਗਾ ਸ਼ੁਰੂ
ਪੜ੍ਹੋ, ਸਨਰਾਈਜ਼ਰਸ ਹੈਦਰਾਬਾਦ ਨੇ ਟਾਸ ਜਿੱਤ ਕੇ ਲਿਆ ਕਿਹੜਾ ਫੈਸਲਾ
ਚੰਡੀਗੜ੍ਹ, 26ਮਈ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ 2024 ਦਾ ਫਾਈਨਲ ਮੈਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਐੱਮਏ ਚਿਦੰਬਰਮ ਸਟੇਡੀਅਮ (ਚੇਪੌਕ), ਚੇਨਈ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਹੈਦਰਾਬਾਦ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਕੀਤਾ ਹੈ।