• Latest
  • Trending
IPL 2024 ਦੇ ਪਹਿਲੇ ਪੜਾਅ ਦਾ ਸ਼ਡਿਊਲ ਜਾਰੀ- 22 ਮਾਰਚ ਤੋਂ ਹੋਵੇਗਾ ਆਗਾਜ਼

2 years ago
National: ਲਾਪਤਾ ਹੋਇਆ ਮਾਨਸੂਨ ! ਭਾਰਤ ਦੇ 70-80% ਹਿੱਸੇ ‘ਚੋਂ ਮੀਂਹ ਦੇ ਬੱਦਲ ਗਾਇਬ

3 minutes ago
Breaking News: ਈਰਾਨ ਨੇ ਇੱਕ ਵਾਰ ਫਿਰ ਹੋਰਮੁਜ਼ ਜਲਡਮਰੂ ਨੂੰ ਬੰਦ ਕਰਨ ਦਾ ਕੀਤਾ ਐਲਾਨ

33 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

46 minutes ago
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਵੀ ਮੀਂਹ ਦੀ ਚੇਤਾਵਨੀ

52 minutes ago
International: ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ, ਬੁਸ਼ਹਿਰ ਪ੍ਰਮਾਣੂ ਸ਼ਹਿਰ ਸਮੇਤ ਕਈ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

1 hour ago
FIFA World Cup: ਇੰਗਲੈਂਡ ਨੇ ਨਾਰਵੇ ਨੂੰ ਹਰਾ ਕੇ ਵਿਸ਼ਵ ਕੱਪ ਦੇ ਆਖਰੀ ਚਾਰ ਬਣਾਈ ਜਗ੍ਹਾ

England ਨੇ ਵਿਸ਼ਵ ਚੈਂਪੀਅਨ ਭਾਰਤ ਖਿਲਾਫ ਲੜੀ ‘ਚ ਕੀਤਾ ਕਲੀਨ ਸਵੀਪ

Hukamnama Sri Darbar Sahib Today – 12 July 2026 | Ang 686 I ਅੱਜ ਦਾ ਹੁਕਮਨਾਮਾ

3 hours ago
ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

10 hours ago
‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ

Hindi News
English News
Sunday, July 12, 2026
No Result
View All Result
32 °c
Chandigarh
35 ° Mon
35 ° Tue
36 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2024 ਦੇ ਪਹਿਲੇ ਪੜਾਅ ਦਾ ਸ਼ਡਿਊਲ ਜਾਰੀ- 22 ਮਾਰਚ ਤੋਂ ਹੋਵੇਗਾ ਆਗਾਜ਼

ਓਪਨਿੰਗ ਮੁਕਾਬਲਾ ਚੇਨਈ ਸੁਪਰ ਕਿੰਗਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ

February 22, 2024
in ਖਬਰਾਂ, ਖੇਡਾਂ
IPL 2024 ਦੇ ਪਹਿਲੇ ਪੜਾਅ ਦਾ ਸ਼ਡਿਊਲ ਜਾਰੀ- 22 ਮਾਰਚ ਤੋਂ ਹੋਵੇਗਾ ਆਗਾਜ਼

IPL 2024 ਦੇ ਪਹਿਲੇ ਪੜਾਅ ਦਾ ਸ਼ਡਿਊਲ ਜਾਰੀ- 22 ਮਾਰਚ ਤੋਂ ਹੋਵੇਗਾ ਆਗਾਜ਼

ਚੰਡੀਗੜ੍ਹ,22ਫਰਵਰੀ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ-2024 ਦਾ ਸ਼ਡਿਊਲ ਅੱਜ ਜਾਰੀ ਕੀਤਾ ਗਿਆ ਹੈ। ਇਹ ਲੀਗ 22 ਮਾਰਚ ਤੋਂ ਸ਼ੁਰੂ ਹੋਣ ਜਾ ਰਹੀ ਹੈ। ਓਪਨਿੰਗ ਮੈਚ ਵਿੱਚ ਮੌਜੂਦਾ ਚੈਂਪੀਅਨ ਚੇਨਈ ਸੁਪਰ ਕਿੰਗਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਦੀਆਂ ਟੀਮਾਂ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਭਿੜਨਗੀਆਂ। ਆਈਪੀਐਲ ਗਵਰਨਿੰਗ ਕੌਂਸਲ ਨੇ ਅੱਜ ਪਹਿਲੇ 21 ਮੈਚਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ। ਇਹ ਮੈਚ ਦੇਸ਼ ਦੀਆਂ 10 ਵੱਖ-ਵੱਖ ਥਾਵਾਂ ‘ਤੇ ਖੇਡੇ ਜਾਣਗੇ। ਪਹਿਲੇ ਪੜਾਅ ਵਿੱਚ 22 ਮਾਰਚ ਤੋਂ 7 ਅਪ੍ਰੈਲ ਤੱਕ ਦਾ ਪ੍ਰੋਗਰਾਮ ਐਲਾਨਿਆ ਗਿਆ ਹੈ। ਇਸ ਸਮੇਂ ਦੌਰਾਨ, 17 ਦਿਨਾਂ ਵਿੱਚ 21 ਮੈਚ ਖੇਡੇ ਜਾਣਗੇ, ਜਿਸ ਵਿੱਚ 4 ਡਬਲ ਹੈਡਰ (ਇੱਕ ਦਿਨ ਵਿੱਚ ਦੋ ਮੈਚ) ਸ਼ਾਮਲ ਹੋਣਗੇ। ਸਾਰੇ ਚਾਰ ਡਬਲ ਹੈਡਰ ਮੈਚ ਵੀਕੈਂਡ ‘ਤੇ ਹੋਣਗੇ। ਦਿਨ ਦਾ ਪਹਿਲਾ ਮੈਚ 3:30 ਵਜੇ ਤੋਂ ਖੇਡਿਆ ਜਾਵੇਗਾ ਜਦਕਿ ਦੂਜਾ ਮੈਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ।  ਆਗਾਮੀ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਅਗਲੇ ਮਹੀਨੇ ਦੇ ਸ਼ੁਰੂ ਵਿੱਚ ਆਈਪੀਐਲ ਦੇ ਬਾਕੀ ਮੈਚਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।

Tags: 22marchCRICKETcskIPL2024rcb
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਲਾਪਤਾ ਹੋਇਆ ਮਾਨਸੂਨ ! ਭਾਰਤ ਦੇ 70-80% ਹਿੱਸੇ ‘ਚੋਂ ਮੀਂਹ ਦੇ ਬੱਦਲ ਗਾਇਬ

National: ਲਾਪਤਾ ਹੋਇਆ ਮਾਨਸੂਨ ! ਭਾਰਤ ਦੇ 70-80% ਹਿੱਸੇ ‘ਚੋਂ ਮੀਂਹ ਦੇ ਬੱਦਲ ਗਾਇਬ

by Ranjit Singh
July 12, 2026
0

National: ਲਾਪਤਾ ਹੋਇਆ ਮਾਨਸੂਨ ! ਭਾਰਤ ਦੇ 70-80% ਹਿੱਸੇ 'ਚੋਂ ਮੀਂਹ ਦੇ ਬੱਦਲ ਗਾਇਬ ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ): ਮਾਨਸੂਨ...

Breaking News: ਈਰਾਨ ਨੇ ਇੱਕ ਵਾਰ ਫਿਰ ਹੋਰਮੁਜ਼ ਜਲਡਮਰੂ ਨੂੰ ਬੰਦ ਕਰਨ ਦਾ ਕੀਤਾ ਐਲਾਨ

Breaking News: ਈਰਾਨ ਨੇ ਇੱਕ ਵਾਰ ਫਿਰ ਹੋਰਮੁਜ਼ ਜਲਡਮਰੂ ਨੂੰ ਬੰਦ ਕਰਨ ਦਾ ਕੀਤਾ ਐਲਾਨ

by Ranjit Singh
July 12, 2026
0

Breaking News: ਈਰਾਨ ਨੇ ਇੱਕ ਵਾਰ ਫਿਰ ਹੋਰਮੁਜ਼ ਜਲਡਮਰੂ ਨੂੰ ਬੰਦ ਕਰਨ ਦਾ ਕੀਤਾ ਐਲਾਨ - ਅਮਰੀਕਾ ਤੋਂ ਬਦਲਾ ਲੈਣ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 12, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਵੀ ਮੀਂਹ ਦੀ ਚੇਤਾਵਨੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਵੀ ਮੀਂਹ ਦੀ ਚੇਤਾਵਨੀ

by Ranjit Singh
July 12, 2026
0

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਵੀ ਮੀਂਹ ਦੀ ਚੇਤਾਵਨੀ - ਕੱਲ੍ਹ ਤੋਂ ਸੂਬੇ 'ਚ ਮਾਨਸੂਨ ਹੋ ਜਾਵੇਗਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਲਾਪਤਾ ਹੋਇਆ ਮਾਨਸੂਨ ! ਭਾਰਤ ਦੇ 70-80% ਹਿੱਸੇ ‘ਚੋਂ ਮੀਂਹ ਦੇ ਬੱਦਲ ਗਾਇਬ

National: ਲਾਪਤਾ ਹੋਇਆ ਮਾਨਸੂਨ ! ਭਾਰਤ ਦੇ 70-80% ਹਿੱਸੇ ‘ਚੋਂ ਮੀਂਹ ਦੇ ਬੱਦਲ ਗਾਇਬ

by Ranjit Singh
July 12, 2026
0

National: ਲਾਪਤਾ ਹੋਇਆ ਮਾਨਸੂਨ ! ਭਾਰਤ ਦੇ 70-80% ਹਿੱਸੇ 'ਚੋਂ ਮੀਂਹ ਦੇ ਬੱਦਲ ਗਾਇਬ ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ): ਮਾਨਸੂਨ...

Most Popular

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

by Ranjit Singh
2 weeks ago
0

Punjab Weather: ਪੰਜਾਬ 'ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 