• Latest
  • Trending
IPL 2025: ਤਿੰਨਾਂ ਫੌਜ ਮੁਖੀਆਂ ਨੂੰ IPL ਫਾਈਨਲ ਲਈ ਦਿੱਤਾ ਗਿਆ ਸੱਦਾ

IPL 2025: ਤਿੰਨਾਂ ਫੌਜ ਮੁਖੀਆਂ ਨੂੰ IPL ਫਾਈਨਲ ਲਈ ਦਿੱਤਾ ਗਿਆ ਸੱਦਾ

1 year ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

13 minutes ago
Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

33 minutes ago
Cricket: ਰੋਹਿਤ ਸ਼ਰਮਾ ਦੇ 2027 ਵਨਡੇ ਵਿਸ਼ਵ ਕੱਪ ਖੇਡਣ ਨੂੰ ਲੈ ਕੇ BCCI ’ਚ ਅੰਦਰੂਨੀ ਮਤਭੇਦ ਦੀਆਂ ਰਿਪੋਰਟਾਂ !

Cricket: ਰੋਹਿਤ ਸ਼ਰਮਾ ਦੇ 2027 ਵਨਡੇ ਵਿਸ਼ਵ ਕੱਪ ਖੇਡਣ ਨੂੰ ਲੈ ਕੇ BCCI ’ਚ ਅੰਦਰੂਨੀ ਮਤਭੇਦ ਦੀਆਂ ਰਿਪੋਰਟਾਂ !

58 minutes ago
Entertainment: ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ

Entertainment: ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ

2 hours ago
Cricket: ਬੰਗਲਾਦੇਸ਼ ਨੇ ਪਹਿਲੇ ਟੈਸਟ ਵਿੱਚ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਕੇ ਰਚਿਆ ਇਤਿਹਾਸ

Cricket: ਬੰਗਲਾਦੇਸ਼ ਨੇ ਪਹਿਲੇ ਟੈਸਟ ਵਿੱਚ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਕੇ ਰਚਿਆ ਇਤਿਹਾਸ

2 hours ago
Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National Breaking: ਵਾਰਾਣਸੀ ਏਅਰਪੋਰਟ ‘ਤੇ ਚੱਲੀ ਗੋਲੀ, 2 ਜ਼ਖਮੀ

National Breaking: ਵਾਰਾਣਸੀ ਏਅਰਪੋਰਟ ‘ਤੇ ਚੱਲੀ ਗੋਲੀ, 2 ਜ਼ਖਮੀ

3 hours ago
Punjab ‘ਚ ਪੈਟਰੋਲ ਪੰਪਾਂ ਤੇ ਵਪਾਰਕ ਜਾਇਦਾਦਾਂ ਲਈ ਨਵੇਂ ਨਿਯਮ

Punjab ‘ਚ ਪੈਟਰੋਲ ਪੰਪਾਂ ਤੇ ਵਪਾਰਕ ਜਾਇਦਾਦਾਂ ਲਈ ਨਵੇਂ ਨਿਯਮ

4 hours ago
Cricket: ਭਾਰਤ-ਸ਼੍ਰੀਲੰਕਾ ਟੈਸਟ ਮੈਚ: ਮੀਂਹ ਕਾਰਨ ਅਜੇ ਤੱਕ ਸ਼ੁਰੂ ਨਹੀਂ ਹੋ ਸਕੀ ਦੂਜੇ ਦਿਨ ਦੀ ਖੇਡ

Cricket: ਭਾਰਤ-ਸ਼੍ਰੀਲੰਕਾ ਟੈਸਟ ਮੈਚ: ਮੀਂਹ ਕਾਰਨ ਅਜੇ ਤੱਕ ਸ਼ੁਰੂ ਨਹੀਂ ਹੋ ਸਕੀ ਦੂਜੇ ਦਿਨ ਦੀ ਖੇਡ

4 hours ago
Punjab ਦੇ ਕਿਸਾਨ ਅੱਜ ਫੇਰ ਦਿੱਲੀ ਲਈ ਹੋਣਗੇ ਰਵਾਨਾ

Punjab ਦੇ ਕਿਸਾਨ ਅੱਜ ਫੇਰ ਦਿੱਲੀ ਲਈ ਹੋਣਗੇ ਰਵਾਨਾ

4 hours ago
Punjab Weather: ਸੂਬੇ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ

5 hours ago
Hindi News
English News
Sunday, August 16, 2026
No Result
View All Result
34 °c
Chandigarh
29 ° Mon
27 ° Tue
27 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2025: ਤਿੰਨਾਂ ਫੌਜ ਮੁਖੀਆਂ ਨੂੰ IPL ਫਾਈਨਲ ਲਈ ਦਿੱਤਾ ਗਿਆ ਸੱਦਾ

- ਹਥਿਆਰਬੰਦ ਬਲਾਂ ਦੀ ਬਹਾਦਰੀ ਨੂੰ ਸਲਾਮ ਕਰੇਗਾ BCCI

May 28, 2025
in ਖਬਰਾਂ, ਖੇਡਾਂ, ਰਾਸ਼ਟਰੀ
IPL 2025: ਤਿੰਨਾਂ ਫੌਜ ਮੁਖੀਆਂ ਨੂੰ IPL ਫਾਈਨਲ ਲਈ ਦਿੱਤਾ ਗਿਆ ਸੱਦਾ

ਤਿੰਨਾਂ ਫੌਜ ਮੁਖੀਆਂ ਨੂੰ IPL ਫਾਈਨਲ ਲਈ ਦਿੱਤਾ ਗਿਆ ਸੱਦਾ

– ਹਥਿਆਰਬੰਦ ਬਲਾਂ ਦੀ ਬਹਾਦਰੀ ਨੂੰ ਸਲਾਮ ਕਰੇਗਾ BCCI

ਨਵੀ ਦਿੱਲੀ, 28 ਮਈ (ਵਿਸ਼ਵ ਵਾਰਤਾ): ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਆਈ.ਪੀ.ਐਲ. (IPL 2025) ਦੇ ਸਮਾਪਤੀ ਸਮਾਰੋਹ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਸਮਰਪਿਤ ਕਰਨ ਦਾ ਫੈਸਲਾ ਕੀਤਾ ਹੈ। ਆਈਪੀਐਲ 3 ਜੂਨ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸਮਾਪਤ ਹੋਵੇਗਾ।

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਕਿਹਾ ਕਿ ਉਸਨੇ 3 ਜੂਨ ਨੂੰ ਅਹਿਮਦਾਬਾਦ ਵਿੱਚ ਹੋਣ ਵਾਲੇ ਇੰਡੀਅਨ ਪ੍ਰੀਮੀਅਰ ਲੀਗ ਫਾਈਨਲ ਲਈ ਤਿੰਨਾਂ ਹਥਿਆਰਬੰਦ ਸੈਨਾਵਾਂ ਦੇ ਮੁਖੀਆਂ ਨੂੰ ਸੱਦਾ ਦਿੱਤਾ ਹੈ। ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਦੌਰਾਨ ਹਾਲ ਹੀ ਵਿੱਚ ਹੋਏ ਆਪ੍ਰੇਸ਼ਨ ਸਿੰਦੂਰ ਵਿੱਚ ਉਨ੍ਹਾਂ ਦੇ ‘ਬਹਾਦਰੀ ਭਰੇ ਯਤਨਾਂ’ ਨੂੰ ਸਲਾਮ ਕੀਤਾ ਜਾਵੇਗਾ। ਬੀਸੀਸੀਆਈ ਸਕੱਤਰ ਦੇਵਜੀਤ ਸੈਕੀਆ ਨੇ ਇੱਕ ਮੀਡੀਆ ਬਿਆਨ ਵਿੱਚ ਇਹ ਐਲਾਨ ਕੀਤਾ।

ਇਹ ਪ੍ਰੋਗਰਾਮ ਲਗਭਗ 45 ਮਿੰਟ ਤੱਕ ਚੱਲੇਗਾ ਅਤੇ ਇਸ ਦੌਰਾਨ ਆਪ੍ਰੇਸ਼ਨ ਸਿੰਦੂਰ ਅਧੀਨ ਹਥਿਆਰਬੰਦ ਬਲਾਂ ਦੁਆਰਾ ਦਿਖਾਈ ਗਈ ਬਹਾਦਰੀ ਦਾ ਸਨਮਾਨ ਕੀਤਾ ਜਾਵੇਗਾ। ਦੱਸ ਦਈਏ ਕਿ ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਭਾਰਤ ਦੇ ਆਪ੍ਰੇਸ਼ਨ ਸਿੰਦੂਰ ਅਤੇ ਪਾਕਿਸਤਾਨ ਵੱਲੋਂ ਭਾਰਤੀ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਅਸਫਲ ਕੋਸ਼ਿਸ਼ ਤੋਂ ਬਾਅਦ ਤਣਾਅ ਵਧ ਗਿਆ ਸੀ। ਇਸ ਕਾਰਨ ਆਈਪੀਐਲ ਨੂੰ 9 ਮਈ ਨੂੰ ਮੁਲਤਵੀ ਕਰਨਾ ਪਿਆ ਸੀ।

Tags: IPL 2025
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

by Ranjit Singh
August 16, 2026
0

Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ ਪਟਿਆਲਾ, 16 ਅਗਸਤ (ਵਿਸ਼ਵ ਵਾਰਤਾ) – ਪਟਿਆਲਾ ਦੇ ਮਾਡਲ ਟਾਊਨ ਇਲਾਕੇ ਤੋਂ ਤਿੰਨ...

Cricket: ਰੋਹਿਤ ਸ਼ਰਮਾ ਦੇ 2027 ਵਨਡੇ ਵਿਸ਼ਵ ਕੱਪ ਖੇਡਣ ਨੂੰ ਲੈ ਕੇ BCCI ’ਚ ਅੰਦਰੂਨੀ ਮਤਭੇਦ ਦੀਆਂ ਰਿਪੋਰਟਾਂ !

Cricket: ਰੋਹਿਤ ਸ਼ਰਮਾ ਦੇ 2027 ਵਨਡੇ ਵਿਸ਼ਵ ਕੱਪ ਖੇਡਣ ਨੂੰ ਲੈ ਕੇ BCCI ’ਚ ਅੰਦਰੂਨੀ ਮਤਭੇਦ ਦੀਆਂ ਰਿਪੋਰਟਾਂ !

by Ranjit Singh
August 16, 2026
0

Cricket: ਰੋਹਿਤ ਸ਼ਰਮਾ ਦੇ 2027 ਵਨਡੇ ਵਿਸ਼ਵ ਕੱਪ ਖੇਡਣ ਨੂੰ ਲੈ ਕੇ BCCI ’ਚ ਅੰਦਰੂਨੀ ਮਤਭੇਦ ਦੀਆਂ ਰਿਪੋਰਟਾਂ ! ਮੁੰਬਈ,...

Entertainment: ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ

Entertainment: ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ

by Ranjit Singh
August 16, 2026
0

Entertainment: ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ ਮੁੰਬਈ, 16 ਅਗਸਤ (ਵਿਸ਼ਵ ਵਾਰਤਾ) – ਮਹਾਰਾਸ਼ਟਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ

by Ankit
4 weeks ago
0

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ 3.44 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ ਨਾਲ ਲੁਧਿਆਣਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 