
ਚੰਡੀਗੜ੍ਹ, 14ਅਪ੍ਰੈਲ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2025 ਦੇ 30ਵੇਂ ਮੈਚ ਵਿੱਚ ਅੱਜ ਲਖਨਊ ਸੁਪਰ ਜਾਇੰਟਸ ਦਾ ਸਾਹਮਣਾ ਚੇਨਈ ਸੁਪਰ ਕਿੰਗਜ਼ ਨਾਲ ਹੋਵੇਗਾ।

ਇਹ ਮੈਚ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ, ਏਕਾਨਾ ਕ੍ਰਿਕਟ ਸਟੇਡੀਅਮ, ਲਖਨਊ ਵਿਖੇ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ, ਮੈਚ ਲਈ ਟਾਸ ਸ਼ਾਮ 7:00 ਵਜੇ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























