IPL 2025 : ਅੱਜ ਚੇਨਈ ਸੁਪਰ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਹੋਣਗੇ ਆਹਮੋ-ਸਾਹਮਣੇ

ਚੰਡੀਗੜ੍ਹ, 20ਮਈ(ਵਿਸ਼ਵ ਵਾਰਤਾ) IPL 2025 : ਅੱਜ ਇੰਡੀਅਨ ਪ੍ਰੀਮੀਅਰ ਲੀਗ (IPL) ਦੇ 18ਵੇਂ ਸੀਜ਼ਨ ਦਾ 62ਵਾਂ ਮੈਚ ਚੇਨਈ ਸੁਪਰ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਖੇਡਿਆ ਜਾਵੇਗਾ।

ਇਹ ਮੈਚ ਦਿੱਲੀ ਦੇ ਅਰੁਣ ਜੇਤਲੀ ਕ੍ਰਿਕਟ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਗੌਰਤਲਬ ਹੈ ਕਿ ਦੋਵੇਂ ਟੀਮਾਂ ਪਹਿਲਾਂ ਹੀ ਟੂਰਨਾਮੈਂਟ ਤੋਂ ਬਾਹਰ ਹੋ ਚੁੱਕੀਆਂ ਹਨ।ਇਸ ਸੀਜ਼ਨ ਵਿੱਚ ਚੇਨਈ ਅਤੇ ਰਾਜਸਥਾਨ ਦੂਜੀ ਵਾਰ ਆਹਮੋ-ਸਾਹਮਣੇ ਹੋਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























