
ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ 2025 ਸੀਜ਼ਨ18 ਵਿੱਚ ਅੱਜ ਡਬਲ ਹੈਡਰ (ਇੱਕ ਦਿਨ ਵਿੱਚ 2 ਮੈਚ) ਖੇਡਿਆ ਜਾਵੇਗਾ।

ਦਿਨ ਦੇ ਪਹਿਲੇ ਮੈਚ ਵਿੱਚ ਗੁਜਰਾਤ ਟਾਈਟਨਸ ਦਾ ਸਾਹਮਣਾ ਦਿੱਲੀ ਕੈਪੀਟਲਜ਼ ਨਾਲ ਹੋਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਦੁਪਹਿਰ 3:30 ਵਜੇ ਖੇਡਿਆ ਜਾਵੇਗਾ, ਮੈਚ ਲਈ ਟਾਸ ਦੁਪਹਿਰ 3:00 ਵਜੇ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























