ਚੰਡੀਗੜ੍ਹ, 25ਮਾਰਚ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ (IPL) ਦੇ 18ਵੇਂ ਸੀਜ਼ਨ ਦਾ ਪੰਜਵਾਂ ਮੈਚ ਅੱਜ ਗੁਜਰਾਤ ਟਾਈਟਨਸ (GT) ਅਤੇ ਪੰਜਾਬ ਕਿੰਗਜ਼ (PBKS) ਵਿਚਕਾਰ ਖੇਡਿਆ ਜਾਵੇਗਾ।
ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ,ਜਦਿਕ ਮੈਚ ਲਈ ਟਾਸ ਸ਼ਾਮ 7:00 ਵਜੇ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/