IPL 2025 : ਅੱਜ ਦਾ ਮੁਕਾਬਲਾ ਕੋਲਕਾਤਾ ਨਾਈਟ ਰਾਈਡਰਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ

ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ-2025 ਦਾ 57ਵਾਂ ਮੈਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਹੋਵੇਗਾ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ।

ਇਸ ਸੀਜ਼ਨ ਵਿੱਚ ਦੋਵੇਂ ਟੀਮਾਂ ਦੂਜੀ ਵਾਰ ਇੱਕ-ਦੂਜੇ ਦਾ ਸਾਹਮਣਾ ਕਰਨਗੀਆਂ। ਪਿਛਲੇ ਮੈਚ ਵਿੱਚ ਕੋਲਕਾਤਾ ਨੇ ਚੇਨਈ ਨੂੰ 8 ਵਿਕਟਾਂ ਨਾਲ ਹਰਾਇਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























