• Latest
  • Trending
IPL 2025 : ਇਸ ਸੀਜ਼ਨ ‘ਚ ਲਗਾਤਾਰ ਦੂਜਾ ਮੈਚ ਹਾਰੀ ਰਾਜਸਥਾਨ ਰਾਇਲਜ਼ ; ਕੋਲਕਾਤਾ ਨੇ 8 ਵਿਕਟਾਂ ਨਾਲ ਹਰਾਇਆ

2 years ago
Punjab ਵਿਧਾਨ ਸਭਾ ਦੇ ਆਖਰੀ ਦਿਨ ਰੱਜ ਕੇ ਹੰਗਾਮਾ: ‘ਆਪ’ ਤੇ ਵਿਰੋਧੀ ਧਿਰ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ

25 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਤੀਜੇ T20 ਮੈਚ ‘ਚ ਵੀ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ

2 hours ago
Chandigarh: 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ

3 hours ago
Punjab Weather: ਸੂਬੇ ਦਾ ਮੌਸਮ ਇੱਕ ਵਾਰ ਫਿਰ ਲਵੇਗਾ ਕਰਵਟ, ਮੀਂਹ ਦੀ ਸੰਭਾਵਨਾ

Punjab: ਝੋਟਾ ਕਤਲਕਾਂਡ: ਆਵਾਜਾਈ ਲਈ ਧਰਨਾ ਸਥਾਨ ਦਾ ਖੋਲ੍ਹਿਆ ਜਾਵੇਗਾ ਇੱਕ ਪਾਸਾ

4 hours ago
Punjab: ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ ਪੁਰਬ ਅੱਜ

Punjab: CM ਮਾਨ ਦੇ OSD ਰਾਜਬੀਰ ਘੁੰਮਣ ਨੂੰ ਸੀਬੀਆਈ ਨੇ ਅੱਜ ਮੁੜ ਪੁੱਛਗਿੱਛ ਲਈ ਸੱਦਿਆ

5 hours ago
Punjab ‘ਚ ਵੱਡੀ ਵਾਰਦਾਤ: ਆਪ ਸਰਪੰਚ ਦੇ ਨੌਜਵਾਨ ਪੁੱਤ ਦਾ ਗੋਲੀਆਂ ਮਾਰ ਕੇ ਕਤਲ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਤੀਜਾ ਟੀ-20 ਮੈਚ ਅੱਜ, ਸੀਰੀਜ਼ ’ਤੇ ਕਬਜ਼ਾ ਕਰਨ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ

6 hours ago
Hindi News
English News
Tuesday, October 27, 2026
No Result
View All Result
30 °c
Chandigarh
23 ° Wed
23 ° Thu
23 ° Fri
22 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2025 : ਇਸ ਸੀਜ਼ਨ ‘ਚ ਲਗਾਤਾਰ ਦੂਜਾ ਮੈਚ ਹਾਰੀ ਰਾਜਸਥਾਨ ਰਾਇਲਜ਼ ; ਕੋਲਕਾਤਾ ਨੇ 8 ਵਿਕਟਾਂ ਨਾਲ ਹਰਾਇਆ

March 27, 2025
in Indian Premier League 2025, ਖੇਡਾਂ
IPL 2025 : ਇਸ ਸੀਜ਼ਨ ‘ਚ ਲਗਾਤਾਰ ਦੂਜਾ ਮੈਚ ਹਾਰੀ ਰਾਜਸਥਾਨ ਰਾਇਲਜ਼ ; ਕੋਲਕਾਤਾ ਨੇ 8 ਵਿਕਟਾਂ ਨਾਲ ਹਰਾਇਆ

IPL 2025 : ਇਸ ਸੀਜ਼ਨ ‘ਚ ਲਗਾਤਾਰ ਦੂਜਾ ਮੈਚ ਹਾਰੀ ਰਾਜਸਥਾਨ ਰਾਇਲਜ਼ ; ਕੋਲਕਾਤਾ ਨੇ 8 ਵਿਕਟਾਂ ਨਾਲ ਹਰਾਇਆ

ਕੁਇੰਟਨ ਡੀ ਕੌਕ ਨੇ ਖੇਡੀ ਸ਼ਾਨਦਾਰ ਪਾਰੀ 

IPL 2025

ਚੰਡੀਗੜ੍ਹ, 27ਮਾਰਚ(ਵਿਸ਼ਵ ਵਾਰਤਾ) IPL 2025 :  Indian Premier League-2025 ਦਾ ਛੇਵਾਂ ਮੈਚ ਬੁੱਧਵਾਰ ਸ਼ਾਮ ਨੂੰ ਰਾਜਸਥਾਨ ਰਾਇਲਜ਼ (RR) ਅਤੇ ਕੋਲਕਾਤਾ ਨਾਈਟ ਰਾਈਡਰਜ਼ (KKR) ਵਿਚਕਾਰ ਗੁਹਾਟੀ ਦੇ ਬਾਰਸਾਪਾਰਾ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਗਿਆ। ਜਿੱਥੇ ਮੌਜੂਦਾ ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨੇ ਆਈਪੀਐਲ ਸੀਜ਼ਨ 18 ਵਿੱਚ ਆਪਣੀ ਪਹਿਲੀ ਜਿੱਤ ਦਰਜ ਕੀਤੀ ਹੈ। ਟੀਮ ਨੇ ਰਾਜਸਥਾਨ ਰਾਇਲਜ਼ (RR) ਨੂੰ 8 ਵਿਕਟਾਂ ਨਾਲ ਹਰਾਇਆ। ਟਾਸ ਹਾਰਨ ਤੋਂ ਬਾਅਦ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਨੇ 20 ਓਵਰਾਂ ਵਿੱਚ 8 ਵਿਕਟਾਂ ‘ਤੇ 151 ਦੌੜਾਂ ਬਣਾਈਆਂ। ਧਰੁਵ ਜੁਰੇਲ ਨੇ ਟੀਮ ਲਈ ਸਭ ਤੋਂ ਵੱਧ 33 ਦੌੜਾਂ ਬਣਾਈਆਂ। ਯਸ਼ਸਵੀ ਜੈਸਵਾਲ ਨੇ 29 ਅਤੇ ਕਪਤਾਨ ਰਿਆਨ ਪਰਾਗ ਨੇ 25 ਦੌੜਾਂ ਬਣਾਈਆਂ। 

ਗੁਹਾਟੀ ਦੇ ਬਾਰਸਾਪਾਰਾ ਕ੍ਰਿਕਟ ਸਟੇਡੀਅਮ ਵਿੱਚ ਕੋਲਕਾਤਾ ਨੇ 152 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ 17.3 ਓਵਰਾਂ ਵਿੱਚ 2 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਹਾਸਿਲ ਕਰ ਲਿਆ।

IPL 2025 : ਇਸ ਸੀਜ਼ਨ ‘ਚ ਲਗਾਤਾਰ ਦੂਜਾ ਮੈਚ ਹਾਰੀ ਰਾਜਸਥਾਨ ਰਾਇਲਜ਼ ; ਕੋਲਕਾਤਾ ਨੇ 8 ਵਿਕਟਾਂ ਨਾਲ ਹਰਾਇਆ

Quinton de Kock 97 ਦੌੜਾਂ ਬਣਾ ਕੇ ਨਾਬਾਦ ਰਹੇ। ਅੰਗਕ੍ਰਿਸ਼ ਰਘੂਵੰਸ਼ੀ 22 ਦੌੜਾਂ ਬਣਾ ਕੇ ਨਾਬਾਦ ਰਹੇ। ਕੁਇੰਟਨ ਡੀ ਕੌਕ ਦੀਆਂ 61 ਗੇਂਦਾਂ ‘ਤੇ 97 ਦੌੜਾਂ ਦੀ ਮਦਦ ਨਾਲ, ਕੋਲਕਾਤਾ ਨਾਈਟ ਰਾਈਡਰਜ਼ ਨੇ ਆਈਪੀਐਲ-2025 ਵਿੱਚ ਆਪਣਾ ਪਹਿਲਾ ਮੈਚ ਜਿੱਤਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਤੀਜੇ T20 ਮੈਚ ‘ਚ ਵੀ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਤੀਜੇ T20 ਮੈਚ ‘ਚ ਵੀ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
October 27, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਤੀਜੇ T20 ਮੈਚ 'ਚ ਵੀ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 27 ਅਕਤੂਬਰ...

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਤੀਜਾ ਟੀ-20 ਮੈਚ ਅੱਜ, ਸੀਰੀਜ਼ ’ਤੇ ਕਬਜ਼ਾ ਕਰਨ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਤੀਜਾ ਟੀ-20 ਮੈਚ ਅੱਜ, ਸੀਰੀਜ਼ ’ਤੇ ਕਬਜ਼ਾ ਕਰਨ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ

by Ranjit Singh
October 27, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਾਲੇ ਤੀਜਾ ਟੀ-20 ਮੈਚ ਅੱਜ, ਸੀਰੀਜ਼ ’ਤੇ ਕਬਜ਼ਾ ਕਰਨ ਮੈਦਾਨ 'ਤੇ ਉਤਰੇਗੀ ਟੀਮ ਇੰਡੀਆ - ਪਹਿਲੇ ਦੋਵੇਂ ਮੈਚ...

Asian Mens Hockey Championship ਦੀ ਸ਼ੁਰੂਆਤ ਅੱਜ ਤੋਂ: ਪਹਿਲੇ ਦਿਨ ਖੇਡੇ ਜਾਣਗੇ ਤਿੰਨ ਮੁਕਾਬਲੇ, ਪੜ੍ਹੋ ਵੇਰਵਾ

Asian Mens Hockey Championship ਦੀ ਸ਼ੁਰੂਆਤ ਅੱਜ ਤੋਂ: ਪਹਿਲੇ ਦਿਨ ਖੇਡੇ ਜਾਣਗੇ ਤਿੰਨ ਮੁਕਾਬਲੇ, ਪੜ੍ਹੋ ਵੇਰਵਾ

by Ranjit Singh
October 27, 2026
0

Asian Mens Hockey Championship ਦੀ ਸ਼ੁਰੂਆਤ ਅੱਜ ਤੋਂ: ਪਹਿਲੇ ਦਿਨ ਖੇਡੇ ਜਾਣਗੇ ਤਿੰਨ ਮੁਕਾਬਲੇ, ਪੜ੍ਹੋ ਵੇਰਵਾ - ਮੁੱਖ ਮੰਤਰੀ ਭਗਵੰਤ...

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: CM ਮਾਨ ਨੇ ਖੇਡ ਪ੍ਰੇਮੀਆਂ ਨੂੰ ਸਟੇਡੀਅਮ ਪਹੁੰਚਣ ਦਾ ਦਿੱਤਾ ਸੱਦਾ

by Jaspreet Kaur
October 26, 2026
0

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: CM ਮਾਨ ਨੇ ਖੇਡ ਪ੍ਰੇਮੀਆਂ ਨੂੰ ਸਟੇਡੀਅਮ ਪਹੁੰਚਣ ਦਾ ਦਿੱਤਾ ਸੱਦਾ ਚੰਡੀਗੜ੍ਹ, 26 ਅਕਤੂਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਵਿਧਾਨ ਸਭਾ ਦੇ ਆਖਰੀ ਦਿਨ ਰੱਜ ਕੇ ਹੰਗਾਮਾ: ‘ਆਪ’ ਤੇ ਵਿਰੋਧੀ ਧਿਰ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ

Punjab ਵਿਧਾਨ ਸਭਾ ਦੇ ਆਖਰੀ ਦਿਨ ਰੱਜ ਕੇ ਹੰਗਾਮਾ: ‘ਆਪ’ ਤੇ ਵਿਰੋਧੀ ਧਿਰ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ

by Ranjit Singh
October 27, 2026
0

Punjab ਵਿਧਾਨ ਸਭਾ ਦੇ ਆਖਰੀ ਦਿਨ ਰੱਜ ਕੇ ਹੰਗਾਮਾ: ‘ਆਪ’ ਤੇ ਵਿਰੋਧੀ ਧਿਰ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ ਚੰਡੀਗੜ੍ਹ, 27...

Most Popular

 ED ਨੇ ਦਿੱਲੀ ਹਵਾਈ ਅੱਡੇ ਤੋਂ ਅਮਰਦੀਪ ਗਰੇਵਾਲ ਨੂੰ ਲਿਆ ਹਿਰਾਸਤ ‘ਚ

by Navjot
1 week ago
0

 ED ਨੇ ਦਿੱਲੀ ਹਵਾਈ ਅੱਡੇ ਤੋਂ ਅਮਰਦੀਪ ਗਰੇਵਾਲ ਨੂੰ ਲਿਆ ਹਿਰਾਸਤ ‘ਚ ਨਵੀਂ ਦਿੱਲੀ, 17 ਅਕਤੂਬਰ (ਵਿਸ਼ਵ ਵਾਰਤਾ) ਇਨਫੋਰਸਮੈਂਟ ਡਾਇਰੈਕਟੋਰੇਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 