• Latest
  • Trending
IPL 2025 : ਬੰਗਲੌਰ ਅਤੇ ਲਖਨਊ ਵਿਚਾਲੇ ਮੁਕਾਬਲਾ ਜਾਰੀ

IPL 2025 : ਬੰਗਲੌਰ ਅਤੇ ਲਖਨਊ ਵਿਚਾਲੇ ਮੁਕਾਬਲਾ ਜਾਰੀ

1 year ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

4 minutes ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

9 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

9 minutes ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

2 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

2 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

2 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

3 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

4 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2025 : ਬੰਗਲੌਰ ਅਤੇ ਲਖਨਊ ਵਿਚਾਲੇ ਮੁਕਾਬਲਾ ਜਾਰੀ

ਰਿਸ਼ਭ ਪੰਤ ਨੇ ਜੜਿਆ ਸ਼ਾਨਦਾਰ ਸੈਂਕੜਾ - ਵੱਖਰੇ ਅੰਦਾਜ਼ ਵਿੱਚ ਕੀਤਾ ਸੈਲੀਬ੍ਰੇਟ

May 27, 2025
in ਖੇਡਾਂ
IPL 2025 : ਬੰਗਲੌਰ ਅਤੇ ਲਖਨਊ ਵਿਚਾਲੇ ਮੁਕਾਬਲਾ ਜਾਰੀ

IPL 2025 : ਬੰਗਲੌਰ ਅਤੇ ਲਖਨਊ ਵਿਚਾਲੇ ਮੁਕਾਬਲਾ ਜਾਰੀ

ਲਖਨਊ ਨੇ ਬੰਗਲੌਰ ਲਈ ਸੈੱਟ ਕੀਤਾ ਵੱਡਾ ਟਾਰਗੇਟ

ਰਿਸ਼ਭ ਪੰਤ ਨੇ ਜੜਿਆ ਸ਼ਾਨਦਾਰ ਸੈਂਕੜਾ – ਵੱਖਰੇ ਅੰਦਾਜ਼ ਵਿੱਚ ਕੀਤਾ ਸੈਲੀਬ੍ਰੇਟ

ਚੰਡੀਗੜ੍ਹ, 27ਮਈ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2025 ਦਾ ਆਖਰੀ ਲੀਗ ਮੈਚ ਲਖਨਊ ਸੁਪਰ ਜਾਇੰਟਸ (ਐਲਐਸਜੀ) ਅਤੇ ਰਾਇਲਜ਼ ਚੈਲੇਂਜਰਜ਼ ਬੰਗਲੌਰ (ਆਰਸੀਬੀ) ਵਿਚਾਲੇ ਖੇਡਿਆ ਜਾ ਰਿਹਾ ਹੈ।

ਲਖਨਊ ਸੁਪਰ ਜਾਇੰਟਸ ਨੇ IPL 2025 ਦੇ ਆਖਰੀ ਲੀਗ ਮੈਚ ਵਿੱਚ ਰਾਇਲਜ਼ ਚੈਲੇਂਜਰਜ਼ ਬੰਗਲੌਰ ਨੂੰ 228 ਦੌੜਾਂ ਦਾ ਟੀਚਾ ਦਿੱਤਾ ਹੈ।

https://x.com/IPL/status/1927395581342765350

IPL 2025 : ਬੰਗਲੌਰ ਅਤੇ ਲਖਨਊ ਵਿਚਾਲੇ ਮੁਕਾਬਲਾ ਜਾਰੀ

ਇਸ ਤੋਂ ਪਹਿਲਾਂ ਲਖਨਊ ਦੇ ਅਟਲ ਬਿਹਾਰੀ ਵਾਜਪਾਈ ਏਕਾਨਾ ਕ੍ਰਿਕਟ ਸਟੇਡੀਅਮ ਵਿੱਚ ਬੰਗਲੌਰ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਮੈਚ ਵਿੱਚ ਰਜਤ ਪਾਟੀਦਾਰ ਦੀ ਜਗ੍ਹਾ ਜਿਤੇਸ਼ ਸ਼ਰਮਾ ਕਪਤਾਨੀ ਕਰ ਰਹੇ ਹਨ।

ਲਖਨਊ ਨੇ 20 ਓਵਰਾਂ ਵਿੱਚ 3 ਵਿਕਟਾਂ ‘ਤੇ 227 ਦੌੜਾਂ ਬਣਾਈਆਂ ਹਨ। ਰਿਸ਼ਭ ਪੰਤ ਨੇ 61 ਗੇਂਦਾਂ ‘ਤੇ 118 ਦੌੜਾਂ ਦੀ ਅਜੇਤੂ ਪਾਰੀ ਖੇਡੀ। ਪੰਤ ਨੇ ਸ਼ਾਨਦਾਰ ਸੈਂਕੜਾ ਜੜਨ ਤੋਂ ਬਾਅਦ ਵੱਖਰੇ ਅੰਦਾਜ਼ ਵਿੱਚ ਸੈਲੀਬ੍ਰੇਟ ਕੀਤਾ।

ਉਸਨੇ 11 ਚੌਕੇ ਅਤੇ 8 ਛੱਕੇ ਮਾਰੇ। ਪੰਤ ਨੇ ਮਿਸ਼ੇਲ ਮਾਰਸ਼ (67) ਨਾਲ 152 ਦੌੜਾਂ ਦੀ ਸਾਂਝੇਦਾਰੀ ਕੀਤੀ। ਭੁਵਨੇਸ਼ਵਰ ਕੁਮਾਰ, ਨੁਵਾਨ ਤੁਸ਼ਾਰਾ ਅਤੇ ਰੋਮੀਓ ਸ਼ੈਫਰਡ ਨੇ ਇਕ-ਇਕ ਵਿਕਟ ਲਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIPL 2025Latest News In Punjabipunjab newsPunjab news in Punjabitop headlines in Punjab
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ...

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
November 8, 2026
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

Most Popular

ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਕੋਰਟ-ਰੂਮ ਡਰਾਮਾ ‘Sattamum Needhiyum’ ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

by Navjot
4 weeks ago
0

ਕੋਰਟ-ਰੂਮ ਡਰਾਮਾ 'Sattamum Needhiyum' ਦੇ ਦੂਜੇ ਸੀਜ਼ਨ ਦਾ 23 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ ਚੇਨਈ, 10 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਬਾਲਾਜੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 