• Latest
  • Trending
IPL 2025 : ਅੱਜ ਮੁੰਬਈ ਇੰਡੀਅਨਜ਼ (MI) ਅਤੇ ਪੰਜਾਬ ਕਿੰਗਜ਼ (PBKS) ਵਿਚਾਲੇ ਮੁਕਾਬਲਾ

IPL 2025 : ਅੱਜ ਮੁੰਬਈ ਇੰਡੀਅਨਜ਼ (MI) ਅਤੇ ਪੰਜਾਬ ਕਿੰਗਜ਼ (PBKS) ਵਿਚਾਲੇ ਮੁਕਾਬਲਾ

1 year ago
ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ

ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ

33 minutes ago
‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

1 hour ago
ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ

ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ

2 hours ago
ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

3 hours ago
ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

4 hours ago
Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

4 hours ago
UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

4 hours ago
Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

5 hours ago
Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

5 hours ago
Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

5 hours ago
Hindi News
English News
Saturday, July 18, 2026
No Result
View All Result
39 °c
Chandigarh
34 ° Sun
29 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2025 : ਅੱਜ ਮੁੰਬਈ ਇੰਡੀਅਨਜ਼ (MI) ਅਤੇ ਪੰਜਾਬ ਕਿੰਗਜ਼ (PBKS) ਵਿਚਾਲੇ ਮੁਕਾਬਲਾ

ਪੰਜਾਬ ਨੇ ਜਿੱਤਿਆ ਟਾਸ , ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ?

May 26, 2025
in ਖਬਰਾਂ, ਖੇਡਾਂ, ਰਾਸ਼ਟਰੀ
IPL 2025 : ਅੱਜ ਮੁੰਬਈ ਇੰਡੀਅਨਜ਼ (MI) ਅਤੇ ਪੰਜਾਬ ਕਿੰਗਜ਼ (PBKS) ਵਿਚਾਲੇ ਮੁਕਾਬਲਾ

IPL 2025 : ਅੱਜ ਮੁੰਬਈ ਇੰਡੀਅਨਜ਼ (MI) ਅਤੇ ਪੰਜਾਬ ਕਿੰਗਜ਼ (PBKS) ਵਿਚਾਲੇ ਮੁਕਾਬਲਾ

-ਪੰਜਾਬ ਨੇ ਜਿੱਤਿਆ ਟਾਸ , ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ?

ਨਵੀ ਦਿੱਲੀ, 26 ਮਈ (ਵਿਸ਼ਵ ਵਾਰਤਾ): ਆਈਪੀਐਲ 2025 (IPL 2025) ‘ਚ ਅੱਜ ਮੁੰਬਈ ਇੰਡੀਅਨਜ਼ (MI) ਦਾ ਸਾਹਮਣਾ ਪੰਜਾਬ ਕਿੰਗਜ਼ (PBKS) ਨਾਲ ਹੋਵੇਗਾ। ਇਹ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਪੰਜਾਬ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਦੋਵੇਂ ਟੀਮਾਂ ਸੀਜ਼ਨ ਵਿੱਚ ਪਹਿਲੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ।

ਮੁੰਬਈ ਇਸ ਸਮੇਂ 13 ਮੈਚਾਂ ਵਿੱਚ 16 ਅੰਕਾਂ ਨਾਲ ਅੰਕ ਸੂਚੀ ਵਿੱਚ ਚੌਥੇ ਸਥਾਨ ‘ਤੇ ਹੈ। ਜਦੋਂ ਕਿ ਪੰਜਾਬ 13 ਮੈਚਾਂ ਵਿੱਚ 17 ਅੰਕਾਂ ਨਾਲ ਦੂਜੇ ਸਥਾਨ ‘ਤੇ ਹੈ। MI ਅਤੇ PBKS ਵਿਚਕਾਰ ਇਹ ਮੈਚ ਬਹੁਤ ਰੋਮਾਂਚਕ ਹੋਣ ਵਾਲਾ ਹੈ, ਕਿਉਂਕਿ ਇਹ ਟਾਪ-2 ਵਿੱਚ ਜਗ੍ਹਾ ਬਣਾਉਣ ਲਈ ਬਹੁਤ ਮਹੱਤਵਪੂਰਨ ਹੈ। ਮੁੰਬਈ ਦੇ ਕਪਤਾਨ ਹਾਰਦਿਕ ਪੰਡਯਾ ਨੇ ਕਿਹਾ – ਪਿੱਚ ਚੰਗੀ ਹੈ।

ਦੋਵਾਂ ਟੀਮਾਂ ਦੇ ਪਲੇਇੰਗ 11 –

ਪੰਜਾਬ ਕਿੰਗਜ਼: ਪ੍ਰਿਯਾਂਸ਼ ਆਰੀਆ, ਜੋਸ਼ ਇੰਗਲਿਸ (ਵਿਕਟਕੀਪਰ), ਸ਼੍ਰੇਅਸ ਅਈਅਰ (ਕਪਤਾਨ), ਨੇਹਲ ਵਢੇਰਾ, ਸ਼ਸ਼ਾਂਕ ਸਿੰਘ, ਮਾਰਕਸ ਸਟੋਇਨਿਸ, ਮਾਰਕੋ ਜੈਨਸਨ, ਹਰਪ੍ਰੀਤ ਬਰਾੜ, ਕਾਇਲ ਜੈਮੀਸਨ, ਵਿਜੇ ਕੁਮਾਰ ਵਿਸ਼ਾਕ, ਅਰਸ਼ਦੀਪ ਸਿੰਘ।

ਮੁੰਬਈ ਇੰਡੀਅਨਜ਼: ਰਿਆਨ ਰਿਕੇਲਟਨ (ਵਿਕਟਕੀਪਰ), ਰੋਹਿਤ ਸ਼ਰਮਾ, ਵਿਲ ਜੈਕਸ, ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਹਾਰਦਿਕ ਪੰਡਯਾ (ਕਪਤਾਨ), ਨਮਨ ਧੀਰ, ਮਿਸ਼ੇਲ ਸੈਂਟਨਰ, ਦੀਪਕ ਚਾਹਰ, ਟ੍ਰੇਂਟ ਬੋਲਟ, ਜਸਪ੍ਰੀਤ ਬੁਮਰਾਹ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIPL 2025Latest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ

ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ

by Jaspreet Kaur
July 18, 2026
0

ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ - 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ ਆਵਾਜ਼ -...

‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

by Jaspreet Kaur
July 18, 2026
0

'ਕੌਣ ਬਣੇਗਾ ਕਰੋੜਪਤੀ 18' ਦੀ ਪ੍ਰੀਮੀਅਰ ਡੇਟ ਦਾ ਐਲਾਨ ਨਵੇਂ ਨਿਯਮਾਂ ਨਾਲ ਆ ਰਿਹਾ KBC 18 ਜਾਣੋ ਇਸ ਵਾਰ ਕੌਣ...

ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ

ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ

by Jaspreet Kaur
July 18, 2026
0

ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ - ਹੁਣ ਇਸ ਦਿਨ ਹੋਵੇਗੀ ਅਗਲੀ ਕਾਰਵਾਈ ਬਠਿੰਡਾ, 18 ਜੁਲਾਈ...

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

by Jaspreet Kaur
July 18, 2026
0

ਚੰਡੀਗੜ੍ਹ : ਕੋਠੀ 'ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ 'ਚ ਫੈਲੀ ਦਹਿਸ਼ਤ - ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ ਚੰਡੀਗੜ੍ਹ, 18...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ

ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ

by Jaspreet Kaur
July 18, 2026
0

ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ - 5 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ ਆਵਾਜ਼ -...

Most Popular

Rudraprayag Gurdwara Clash: ਆਖਰ ਚਾਰ ਦਿਨਾਂ ਬਾਅਦ ਖਤਮ ਹੋਇਆ ਉਤਰਾਖੰਡ ਵਿੱਚ ਗੁਰਦੁਆਰਾ ਵਿਵਾਦ

Rudraprayag Gurdwara Clash: ਆਖਰ ਚਾਰ ਦਿਨਾਂ ਬਾਅਦ ਖਤਮ ਹੋਇਆ ਉਤਰਾਖੰਡ ਵਿੱਚ ਗੁਰਦੁਆਰਾ ਵਿਵਾਦ

by Ranjit Singh
3 weeks ago
0

Rudraprayag Gurdwara Clash: ਆਖਰ ਚਾਰ ਦਿਨਾਂ ਬਾਅਦ ਖਤਮ ਹੋਇਆ ਉਤਰਾਖੰਡ ਵਿੱਚ ਗੁਰਦੁਆਰਾ ਵਿਵਾਦ - ਨਿਹੰਗ ਸਿੰਘ ਕੋਈ ਕਾਰਵਾਈ ਨਾ ਹੋਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 