• Latest
  • Trending
 IPL 2025 : ਦਿੱਲੀ ਨੂੰ ਹਰਾ ਕੇ ਮੁੰਬਈ ਇੰਡੀਅਨਜ਼ ਨੇ ਪਲੇਆਫ ਵਿੱਚ ਕੀਤਾ ਪ੍ਰਵੇਸ਼ 

 IPL 2025 : ਦਿੱਲੀ ਨੂੰ ਹਰਾ ਕੇ ਮੁੰਬਈ ਇੰਡੀਅਨਜ਼ ਨੇ ਪਲੇਆਫ ਵਿੱਚ ਕੀਤਾ ਪ੍ਰਵੇਸ਼ 

1 year ago
Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

2 minutes ago
ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

3 minutes ago
ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

8 minutes ago
ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

17 minutes ago
ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

30 minutes ago
ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

32 minutes ago
Mann Ki Baat : ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ

Mann Ki Baat : ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ

33 minutes ago
Mizoram : 17 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

Mizoram : 17 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

34 minutes ago
Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ 

Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ 

35 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

53 minutes ago
National: ਅਗਲੇ ਮਹੀਨੇ ਤੋਂ ਬਦਲ ਜਾਣਗੇ ਸਿਲੰਡਰ ਬੁਕਿੰਗ ਦੇ ਨਿਯਮ !

National: ਅਗਲੇ ਮਹੀਨੇ ਤੋਂ ਬਦਲ ਜਾਣਗੇ ਸਿਲੰਡਰ ਬੁਕਿੰਗ ਦੇ ਨਿਯਮ !

1 hour ago
ਮੋਹਾਲੀ ਵਿੱਚ 29 ਸਤੰਬਰ ਦੀ ਸ਼ਾਮ ਅਸਮਾਨ ’ਚ ਉੱਡਣਗੇ 500 ਡਰੋਨ; ਗੁਰੂ ਰਵਿਦਾਸ ਮਹਾਰਾਜ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ਦੀ ਹੋਵੇਗੀ ਵਿਲੱਖਣ ਪੇਸ਼ਕਾਰੀ

ਮੋਹਾਲੀ ਵਿੱਚ 29 ਸਤੰਬਰ ਦੀ ਸ਼ਾਮ ਅਸਮਾਨ ’ਚ ਉੱਡਣਗੇ 500 ਡਰੋਨ; ਗੁਰੂ ਰਵਿਦਾਸ ਮਹਾਰਾਜ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ਦੀ ਹੋਵੇਗੀ ਵਿਲੱਖਣ ਪੇਸ਼ਕਾਰੀ

1 hour ago
Hindi News
English News
Sunday, September 27, 2026
No Result
View All Result
29 °c
Chandigarh
27 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 IPL 2025 : ਦਿੱਲੀ ਨੂੰ ਹਰਾ ਕੇ ਮੁੰਬਈ ਇੰਡੀਅਨਜ਼ ਨੇ ਪਲੇਆਫ ਵਿੱਚ ਕੀਤਾ ਪ੍ਰਵੇਸ਼ 

May 22, 2025
in ਖੇਡਾਂ
 IPL 2025 : ਦਿੱਲੀ ਨੂੰ ਹਰਾ ਕੇ ਮੁੰਬਈ ਇੰਡੀਅਨਜ਼ ਨੇ ਪਲੇਆਫ ਵਿੱਚ ਕੀਤਾ ਪ੍ਰਵੇਸ਼ 

 IPL 2025 : ਦਿੱਲੀ ਨੂੰ ਹਰਾ ਕੇ ਮੁੰਬਈ ਇੰਡੀਅਨਜ਼ ਨੇ ਪਲੇਆਫ ਵਿੱਚ ਕੀਤਾ ਪ੍ਰਵੇਸ਼ 

ਸੂਰਿਆਕੁਮਾਰ ਯਾਦਵ ਨੇ ਖੇਡੀ ਸ਼ਾਨਦਾਰ ਪਾਰੀ ; ਜਸਪ੍ਰੀਤ ਬੁਮਰਾਹ ਅਤੇ ਸੈਂਟਨਰ ਨੇ ਲਈਆਂ 3-3 ਵਿਕਟਾਂ

Indian Premier League

ਚੰਡੀਗੜ੍ਹ, 22ਮਈ(ਵਿਸ਼ਵ ਵਾਰਤਾ) IPL 2025 :  ਇੰਡੀਅਨ ਪ੍ਰੀਮੀਅਰ ਲੀਗ (IPL) ਦੇ 18ਵੇਂ ਸੀਜ਼ਨ ਦਾ 63ਵਾਂ ਮੈਚ ਬੁੱਧਵਾਰ ਨੂੰ ਮੁੰਬਈ ਇੰਡੀਅਨਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਖੇਡਿਆ ਗਿਆ। ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 59 ਦੌੜਾਂ ਨਾਲ ਹਰਾ ਕੇ ਆਈਪੀਐਲ 2025 ਦੇ ਪਲੇਆਫ ਵਿੱਚ ਪ੍ਰਵੇਸ਼ ਕਰ ਲਿਆ ਹੈ।

https://x.com/IPL/status/1925252527538495502

ਮੁੰਬਈ ਇੰਡੀਅਨਜ਼ ਪਲੇਆਫ ਵਿੱਚ ਪਹੁੰਚਣ ਵਾਲੀ ਚੌਥੀ ਟੀਮ ਬਣ ਗਈ ਹੈ। ਗੌਰਤਲਬ ਹੈ ਕਿ ਗੁਜਰਾਤ, ਬੰਗਲੁਰੂ ਅਤੇ ਪੰਜਾਬ ਪਹਿਲਾਂ ਹੀ ਪਲੇਆਫ ਵਿੱਚ ਪਹੁੰਚ ਚੁੱਕੇ ਹਨ।

https://x.com/IPL/status/1925246716460048780

 IPL 2025 : ਦਿੱਲੀ ਨੂੰ ਹਰਾ ਕੇ ਮੁੰਬਈ ਇੰਡੀਅਨਜ਼ ਨੇ ਪਲੇਆਫ ਵਿੱਚ ਕੀਤਾ ਪ੍ਰਵੇਸ਼ 

ਬੁੱਧਵਾਰ ਨੂੰ ਟਾਸ ਹਾਰਨ ਤੋਂ ਬਾਅਦ ਮੁੰਬਈ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 5 ਵਿਕਟਾਂ ਦੇ ਨੁਕਸਾਨ ‘ਤੇ 180 ਦੌੜਾਂ ਬਣਾਈਆਂ। ਸੂਰਿਆਕੁਮਾਰ ਯਾਦਵ ਨੇ 73 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਉਸਨੇ ਨਮਨ ਧੀਰ ਨਾਲ ਮਿਲ ਕੇ ਆਖਰੀ 12 ਗੇਂਦਾਂ ਵਿੱਚ 48 ਦੌੜਾਂ ਜੋੜੀਆਂ। ਨਮਨ 8 ਗੇਂਦਾਂ ‘ਤੇ 24 ਦੌੜਾਂ ਬਣਾ ਕੇ ਅਜੇਤੂ ਰਹੇ। 

https://x.com/DelhiCapitals/status/1925220507882012883

ਵਾਨਖੇੜੇ ਸਟੇਡੀਅਮ ਵਿੱਚ 181 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਦਿੱਲੀ ਦੀ ਟੀਮ 18.2 ਓਵਰਾਂ ਵਿੱਚ 121 ਦੌੜਾਂ ‘ਤੇ ਆਲ ਆਊਟ ਹੋ ਗਈ। ਮੁੰਬਈ ਲਈ ਜਸਪ੍ਰੀਤ ਬੁਮਰਾਹ ਅਤੇ ਮਿਸ਼ੇਲ ਸੈਂਟਨਰ ਨੇ 3-3 ਵਿਕਟਾਂ ਲਈਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIPL 2025Latest News In Punjabipunjab newsPunjab news in Punjabitop headlines in Punjab
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ 

Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ 

by Navjot
September 27, 2026
0

Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ    ਨਾਗੋਯਾ, 27 ਸਤੰਬਰ (ਵਿਸ਼ਵ ਵਾਰਤਾ): ਭਾਰਤ...

Cricket: ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
September 27, 2026
0

Cricket: ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਨਵੀਂ ਦਿੱਲੀ, 27 ਸਤੰਬਰ (ਵਿਸ਼ਵ ਵਾਰਤਾ) – ਭਾਰਤ ਨੇ...

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

by Ranjit Singh
September 27, 2026
0

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ...

Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

by Navjot
September 26, 2026
0

Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ   ਨਾਗੋਆ, 26 ਸਤੰਬਰ (ਵਿਸ਼ਵ ਵਾਰਤਾ): ਏਸ਼ੀਆਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

by Navjot
September 27, 2026
0

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਛਤਰਪੁਰ, 27 ਸਤੰਬਰ (ਵਿਸ਼ਵ ਵਾਰਤਾ): ਪੁਲਿਸ...

Most Popular

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

by Ankit
3 days ago
0

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ ਹਰੇਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 