• Latest
  • Trending
IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ

IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ

1 year ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

1 hour ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

1 hour ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

1 hour ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

1 hour ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

2 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

3 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

4 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ

May 18, 2025
in ਖਬਰਾਂ
IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ

IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ

ਹਰਪ੍ਰੀਤ ਬਰਾੜ ਨੇ ਲਈਆਂ 3 ਵਿਕਟਾਂ

ਪਲੇਅ ਆਫ ਤੋਂ ਇੱਕ ਕਦਮ ਦੂਰ ਪੰਜਾਬ

Indian Premier League

ਚੰਡੀਗੜ੍ਹ, 18ਮਈ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ 2025 ਵਿੱਚ ਅੱਜ ਡਬਲ ਹੈਡਰ ਖੇਡਿਆ ਜਾ ਰਿਹਾ ਹੈ। ਦਿਨ ਦਾ ਪਹਿਲਾ ਮੈਚ ਰਾਜਸਥਾਨ ਰਾਇਲਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਖੇਡਿਆ ਗਿਆ ।

ਪੰਜਾਬ ਕਿੰਗਜ਼ ਨੇ IPL 2025 ਦੇ 59ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ ਨੂੰ 10 ਦੌੜਾਂ ਨਾਲ ਹਰਾ ਦਿੱਤਾ ਹੈ।

ਇਸ ਜਿੱਤ ਨਾਲ, ਟੀਮ ਮੌਜੂਦਾ ਸੀਜ਼ਨ ਦੇ ਅੰਕ ਸੂਚੀ ਵਿੱਚ ਦੂਜੇ ਸਥਾਨ ‘ਤੇ ਆ ਗਈ ਹੈ। ਸਵਾਈ ਮਾਨਸਿੰਘ ਸਟੇਡੀਅਮ ਵਿੱਚ 220 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਰਾਜਸਥਾਨ 20 ਓਵਰਾਂ ਵਿੱਚ 7 ​​ਵਿਕਟਾਂ ‘ਤੇ 209 ਦੌੜਾਂ ਹੀ ਬਣਾ ਸਕਿਆ।

ਇਸ ਤੋਂ ਪਹਿਲਾਂ ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 5 ਵਿਕਟਾਂ ‘ਤੇ 219 ਦੌੜਾਂ ਬਣਾਈਆਂ। ਪੰਜਾਬ ਦੇ ਹਰਪ੍ਰੀਤ ਬਰਾੜ ਨੇ 3 ਵਿਕਟਾਂ ਲਈਆਂ।

https://x.com/IPL/status/1924070094772269345

ਪੰਜਾਬ ਲਈ ਸ਼ਸ਼ਾਂਕ ਸਿੰਘ ਨੇ 30 ਗੇਂਦਾਂ ‘ਤੇ 59 ਦੌੜਾਂ ਬਣਾ ਕੇ ਨਾਬਾਦ ਰਹੇ, ਜਦੋਂ ਕਿ ਨੇਹਲ ਵਢੇਰਾ ਨੇ 37 ਗੇਂਦਾਂ ‘ਤੇ 70 ਦੌੜਾਂ ਬਣਾਈਆਂ। ਰਾਜਸਥਾਨ ਵੱਲੋਂ ਤੁਸ਼ਾਰ ਦੇਸ਼ਪਾਂਡੇ ਨੇ 2 ਵਿਕਟਾਂ ਲਈਆਂ।

ਰਾਜਸਥਾਨ ਲਈ ਯਸ਼ਸਵੀ ਜੈਸਵਾਲ (50 ਦੌੜਾਂ) ਅਤੇ ਵੈਭਵ ਸੂਰਿਆਵੰਸ਼ੀ 40 ਦੌੜਾਂ ਦੀ ਪਾਰੀ ਖੇਡਦਿਆਂ ਧਮਾਕੇਦਾਰ ਸ਼ੁਰੂਆਤ ਕੀਤੀ। ਦੋਵਾਂ ਨੇ 29 ਗੇਂਦਾਂ ਵਿੱਚ 76 ਦੌੜਾਂ ਦੀ ਸ਼ੁਰੂਆਤੀ ਸਾਂਝੇਦਾਰੀ ਕੀਤੀ। ਪਰ, ਟੀਮ ਨੇ ਵਿਚਕਾਰਲੇ ਓਵਰਾਂ ਵਿੱਚ 3 ਹੋਰ ਵਿਕਟਾਂ ਗੁਆ ਦਿੱਤੀਆਂ। ਯਸ਼ਸਵੀ ਜੈਸਵਾਲ 50, ਸੰਜੂ ਸੈਮਸਨ 20 ਅਤੇ ਰਿਆਨ ਪਰਾਗ 13 ਦੌੜਾਂ ਬਣਾ ਕੇ ਆਊਟ ਹੋਏ। 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjab
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੀ ਸਵੇਰ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਨੇ 'ਬਹੁਤ ਖਰਾਬ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

Most Popular

IND vs NZ 3rd T20I: ਟੀਮ ਇੰਡੀਆ ਦੀ ਧਮਾਕੇਦਾਰ ਜਿੱਤ; ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

IND vs NZ 3rd T20I: ਟੀਮ ਇੰਡੀਆ ਦੀ ਧਮਾਕੇਦਾਰ ਜਿੱਤ; ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ

by Jaspreet Kaur
2 weeks ago
0

IND vs NZ 3rd T20I: ਟੀਮ ਇੰਡੀਆ ਦੀ ਧਮਾਕੇਦਾਰ ਜਿੱਤ; ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ - T20 ਸੀਰੀਜ਼ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 