• Latest
  • Trending
IPL 2025 : ਲਗਾਤਾਰ ਦੂਜੀ ਜਿੱਤ ਨਾਲ ਪੁਆਇੰਟਸ ਟੇਬਲ ‘ਚ ਨੰਬਰ-2 ‘ਤੇ ਆਇਆ ਪੰਜਾਬ

IPL 2025 : ਲਗਾਤਾਰ ਦੂਜੀ ਜਿੱਤ ਨਾਲ ਪੁਆਇੰਟਸ ਟੇਬਲ ‘ਚ ਨੰਬਰ-2 ‘ਤੇ ਆਇਆ ਪੰਜਾਬ

1 year ago
ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

37 minutes ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

2 hours ago
Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

3 hours ago
ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

3 hours ago
ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

3 hours ago
ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

3 hours ago
ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

3 hours ago
ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

3 hours ago
Mann Ki Baat : ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ

Mann Ki Baat : ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ

3 hours ago
Mizoram : 17 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

Mizoram : 17 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

3 hours ago
Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ 

Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ 

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Sunday, September 27, 2026
No Result
View All Result
23 °c
Chandigarh
27 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2025 : ਲਗਾਤਾਰ ਦੂਜੀ ਜਿੱਤ ਨਾਲ ਪੁਆਇੰਟਸ ਟੇਬਲ ‘ਚ ਨੰਬਰ-2 ‘ਤੇ ਆਇਆ ਪੰਜਾਬ

May 5, 2025
in ਖੇਡਾਂ
IPL 2025 : ਲਗਾਤਾਰ ਦੂਜੀ ਜਿੱਤ ਨਾਲ ਪੁਆਇੰਟਸ ਟੇਬਲ ‘ਚ ਨੰਬਰ-2 ‘ਤੇ ਆਇਆ ਪੰਜਾਬ

IPL 2025 : ਲਗਾਤਾਰ ਦੂਜੀ ਜਿੱਤ ਨਾਲ ਪੁਆਇੰਟਸ ਟੇਬਲ ‘ਚ ਨੰਬਰ-2 ‘ਤੇ ਆਇਆ ਪੰਜਾਬ

ਲਖਨਊ ਨੂੰ 37 ਦੌੜਾਂ ਨਾਲ ਹਰਾਇਆ ; ਅਰਸ਼ਦੀਪ ਸਿੰਘ ਨੇ ਲਈਆਂ 3 ਵਿਕਟਾਂ

IPL 2025

ਚੰਡੀਗੜ੍ਹ, 5ਮਈ(ਵਿਸ਼ਵ ਵਾਰਤਾ)IPL 2025 :  ਇੰਡੀਅਨ ਪ੍ਰੀਮੀਅਰ ਲੀਗ-2025 ਵਿੱਚ ਐਤਵਾਰ ਨੂੰ ਡਬਲ ਹੈਡਰ (ਇੱਕ ਦਿਨ ਵਿੱਚ ਦੋ ਮੈਚ) ਖੇਡਿਆ ਜਾਵੇਗਾ। ਦਿਨ ਦਾ ਦੂਜਾ ਮੈਚ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਖੇਡਿਆ ਗਿਆ।

Indian Premier League

ਪੰਜਾਬ ਕਿੰਗਜ਼ ਨੇ ਸੀਜ਼ਨ 18 ਦੇ 54ਵੇਂ ਮੈਚ ਵਿੱਚ ਲਖਨਊ ਸੁਪਰ ਜਾਇੰਟਸ ਨੂੰ 37 ਦੌੜਾਂ ਨਾਲ ਹਰਾਇਆ ਹੈ। ਟੀਮ ਆਪਣੀ ਲਗਾਤਾਰ ਦੂਜੀ ਜਿੱਤ ਨਾਲ ਅੰਕ ਸੂਚੀ ਵਿੱਚ ਦੂਜੇ ਸਥਾਨ ‘ਤੇ ਆ ਗਈ ਹੈ, ਜਦੋਂ ਕਿ ਲਖਨਊ ਆਪਣਾ ਲਗਾਤਾਰ ਤੀਜਾ ਮੈਚ ਹਾਰ ਗਿਆ ਹੈ ਅਤੇ 7ਵੇਂ ਸਥਾਨ ‘ਤੇ ਹੈ।

ਐਤਵਾਰ ਨੂੰ ਪੰਜਾਬ ਦੇ ਦੂਜੇ ਘਰੇਲੂ ਮੈਦਾਨ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਧਰਮਸ਼ਾਲਾ ਵਿਖੇ ਟਾਸ ਹਾਰਨ ਤੋਂ ਬਾਅਦ ਬੱਲੇਬਾਜ਼ੀ ਕਰਦੇ ਹੋਏ ਪੰਜਾਬ ਕਿੰਗਜ਼ ਨੇ 20 ਓਵਰਾਂ ਵਿੱਚ 5 ਵਿਕਟਾਂ ‘ਤੇ 236 ਦੌੜਾਂ ਬਣਾਈਆਂ।

ਪ੍ਰਭਸਿਮਰਨ ਸਿੰਘ ਨੇ 48 ਗੇਂਦਾਂ ‘ਤੇ 91 ਦੌੜਾਂ ਦੀ ਪਾਰੀ ਖੇਡੀ। ਉਸਨੇ 6 ਚੌਕੇ ਅਤੇ 7 ਛੱਕੇ ਮਾਰੇ। ਕਪਤਾਨ ਸ਼੍ਰੇਅਸ ਅਈਅਰ ਨੇ 45 ਦੌੜਾਂ, ਸ਼ਸ਼ਾਂਕ ਸਿੰਘ ਨੇ 33 ਦੌੜਾਂ, ਜੋਸ਼ ਇੰਗਲਿਸ ਨੇ 30 ਦੌੜਾਂ ਦਾ ਯੋਗਦਾਨ ਪਾਇਆ।

https://x.com/IPL/status/1919056307815882883

ਇਸ ਤੋਂ ਬਾਅਦ 237 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਲਖਨਊ 20 ਓਵਰਾਂ ਵਿੱਚ 7 ​​ਵਿਕਟਾਂ ‘ਤੇ ਸਿਰਫ਼ 199 ਦੌੜਾਂ ਹੀ ਬਣਾ ਸਕੀ। ਆਯੂਸ਼ ਬਡੋਨੀ 74 ਦੌੜਾਂ ਬਣਾ ਕੇ ਆਊਟ ਹੋ ਗਿਆ।  ਪੰਜਾਬ ਲਈ ਅਰਸ਼ਦੀਪ ਸਿੰਘ ਨੇ ਤਿੰਨ ਵਿਕਟਾਂ ਲਈਆਂ। ਅਜ਼ਮਤੁੱਲਾਹ ਓਮਾਰਜ਼ਈ ਨੇ 2 ਵਿਕਟਾਂ ਲਈਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIPL 2025Latest News In Punjabipunjab newsPunjab news in Punjabitop headlines in Punjab
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

by Jaspreet Kaur
September 27, 2026
0

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ - ਜਸਟਿਨ ਗ੍ਰੀਵਜ਼ ਨੇ ਜੜ੍ਹਿਆ ਸ਼ਾਨਦਾਰ ਸੈਂਕੜਾ -...

Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ 

Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ 

by Navjot
September 27, 2026
0

Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ    ਨਾਗੋਯਾ, 27 ਸਤੰਬਰ (ਵਿਸ਼ਵ ਵਾਰਤਾ): ਭਾਰਤ...

Cricket: ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
September 27, 2026
0

Cricket: ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਨਵੀਂ ਦਿੱਲੀ, 27 ਸਤੰਬਰ (ਵਿਸ਼ਵ ਵਾਰਤਾ) – ਭਾਰਤ ਨੇ...

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ

by Ranjit Singh
September 27, 2026
0

India vs West Indies: ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ

by Jaspreet Kaur
September 27, 2026
0

ਭਾਰਤ-ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ: ਜਾਣੋ ਭਾਰਤ ਨੂੰ ਮਿਲਿਆ ਕਿੰਨੀਆ ਦੌੜਾਂ ਦਾ ਟੀਚਾ - ਜਸਟਿਨ ਗ੍ਰੀਵਜ਼ ਨੇ ਜੜ੍ਹਿਆ ਸ਼ਾਨਦਾਰ ਸੈਂਕੜਾ -...

Most Popular

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

by Navjot
6 days ago
0

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ ਜੈਪੁਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 