IPL 2025 : ਅੱਜ ਰਾਇਲ ਚੈਲੇਂਜਰਜ਼ ਬੰਗਲੌਰ ਅਤੇ ਦਿੱਲੀ ਕੈਪੀਟਲਜ਼ ਹੋਣਗੇ ਆਹਮੋ-ਸਾਹਮਣੇ

ਚੰਡੀਗੜ੍ਹ, 10ਅਪ੍ਰੈਲ(ਵਿਸ਼ਵ ਵਾਰਤਾ) IPL 2025 : Indian Premier League ਸੀਜ਼ਨ 18 ਦਾ 24ਵਾਂ ਮੈਚ ਅੱਜ ਰਾਇਲ ਚੈਲੇਂਜਰਜ਼ ਬੰਗਲੌਰ ਅਤੇ ਦਿੱਲੀ ਕੈਪੀਟਲਜ਼ ਵਿਚਕਾਰ ਖੇਡਿਆ ਜਾਵੇਗਾ।

ਇਹ ਮੈਚ ਐਮ ਚਿੰਨਾਸਵਾਮੀ ਸਟੇਡੀਅਮ, ਬੰਗਲੁਰੂ ਵਿਖੇ ਸ਼ਾਮ 7:30 ਤੋਂ ਖੇਡਿਆ ਜਾਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ਵਿੱਚ ਪਹਿਲੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਜ਼ਿਕਰਯੋਗ ਹੈ ਕਿ ਦਿੱਲੀ ਨੇ ਇਸ ਸੀਜ਼ਨ ਵਿੱਚ 3 ਮੈਚ ਖੇਡੇ ਅਤੇ ਸਾਰੇ ਜਿੱਤੇ। ਦੂਜੇ ਪਾਸੇ, ਬੰਗਲੁਰੂ ਨੇ 18ਵੇਂ ਸੀਜ਼ਨ ਵਿੱਚ ਹੁਣ ਤੱਕ 4 ਮੈਚ ਖੇਡੇ ਹਨ, ਜਿਨ੍ਹਾਂ ਵਿੱਚੋਂ 3 ਜਿੱਤੇ ਹਨ ਅਤੇ 1 ਹਾਰਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























