ਚੰਡੀਗੜ੍ਹ, 2ਅਪ੍ਰੈਲ(ਵਿਸ਼ਵ ਵਾਰਤਾ) IPL 2025 : Indian Premier League 2025 ਦਾ 14ਵਾਂ ਮੈਚ ਅੱਜ ਰਾਇਲ ਚੈਲੇਂਜਰਜ਼ ਬੰਗਲੌਰ (ਆਰਸੀਬੀ) ਅਤੇ ਗੁਜਰਾਤ ਟਾਈਟਨਜ਼ (ਜੀਟੀ) ਵਿਚਕਾਰ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਗੁਜਰਾਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ।
https://x.com/gujarat_titans/status/1907428978635268367
https://x.com/RCBTweets/status/1907428602343276804
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/