• Latest
  • Trending
IPL 2025 : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

IPL 2025 : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

1 year ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

1 hour ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

1 hour ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

1 hour ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

1 hour ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

2 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

3 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

4 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2025 : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

May 18, 2025
in ਖੇਡਾਂ
IPL 2025 : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

IPL 2025 : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

ਰਾਜਸਥਾਨ ਨੇ 9 ਓਵਰਾਂ ਵਿੱਚ ਗਵਾਈਆਂ 2 ਵਿਕਟਾਂ

ਪੰਜਾਬ ਕਿੰਗਜ਼ ਨੇ ਰਾਜਸਥਾਨ ਨੂੰ ਦਿੱਤਾ ਹੈ 220 ਦੌੜਾਂ ਦਾ ਟੀਚਾ

Indian Premier League

ਚੰਡੀਗੜ੍ਹ, 18ਮਈ(ਵਿਸ਼ਵ ਵਾਰਤਾ)IPL 2025 :  ਇੰਡੀਅਨ ਪ੍ਰੀਮੀਅਰ ਲੀਗ 2025 ਵਿੱਚ ਅੱਜ ਡਬਲ ਹੈਡਰ ਖੇਡਿਆ ਜਾ ਰਿਹਾ ਹੈ। ਦਿਨ ਦਾ ਪਹਿਲਾ ਮੈਚ ਰਾਜਸਥਾਨ ਰਾਇਲਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਜਾਰੀ ਹੈ। ਪੰਜਾਬ ਕਿੰਗਜ਼ ਨੇ IPL 2025 ਦੇ 59ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ ਹੈ।

ਰਾਜਸਥਾਨ ਨੇ 10 ਓਵਰਾਂ ਵਿੱਚ 2 ਵਿਕਟਾਂ ਦੇ ਨੁਕਸਾਨ ‘ਤੇ 114 ਦੌੜਾਂ ਬਣਾ ਲਈਆਂ ਹਨ। ਸੰਜੂ ਸੈਮਸਨ ਅਤੇ ਰਿਆਨ ਪਰਾਗ ਕ੍ਰੀਜ਼ ‘ਤੇ ਹਨ। ਯਸ਼ਸਵੀ ਜੈਸਵਾਲ 50 ਦੌੜਾਂ ਬਣਾ ਕੇ ਆਊਟ ਹੋਏ ਅਤੇ ਵੈਭਵ ਸੂਰਿਆਵੰਸ਼ੀ 40 ਦੌੜਾਂ ਬਣਾ ਕੇ ਆਊਟ ਹੋਏ। ਦੋਵਾਂ ਨੂੰ ਹਰਪ੍ਰੀਤ ਬਰਾੜ ਨੇ ਆਊਟ ਕੀਤਾ।

ਸਵਾਈ ਮਾਨਸਿੰਘ ਸਟੇਡੀਅਮ ਵਿੱਚ ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕੀਤੀ ਅਤੇ 20 ਓਵਰਾਂ ਵਿੱਚ 5 ਵਿਕਟਾਂ ‘ਤੇ 219 ਦੌੜਾਂ ਬਣਾਈਆਂ। ਸ਼ਸ਼ਾਂਕ ਸਿੰਘ 30 ਗੇਂਦਾਂ ‘ਤੇ 59 ਦੌੜਾਂ ਬਣਾ ਕੇ ਅਜੇਤੂ ਰਹੇ, ਜਦੋਂ ਕਿ ਨੇਹਲ ਵਢੇਰਾ ਨੇ 37 ਗੇਂਦਾਂ ‘ਤੇ 70 ਦੌੜਾਂ ਦੀ ਮਹੱਤਵਪੂਰਨ ਪਾਰੀ ਖੇਡੀ। ਕਪਤਾਨ ਸ਼੍ਰੇਅਸ ਅਈਅਰ ਨੇ 30 ਦੌੜਾਂ ਬਣਾਈਆਂ। ਰਾਜਸਥਾਨ ਵੱਲੋਂ ਤੁਸ਼ਾਰ ਦੇਸ਼ਪਾਂਡੇ ਨੇ 2 ਵਿਕਟਾਂ ਲਈਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIPL 2025Latest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ...

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
November 8, 2026
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

Most Popular

Hukamnama Sri Darbar Sahib Today – 18 October 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 October 2026 | Ang 632 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 18-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 