IPL 2025 : ਦਿਨ ਦਾ ਦੂਜਾ ਮੁਕਾਬਲਾ ਦਿੱਲੀ ਕੈਪੀਟਲਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਥੋੜ੍ਹੀ ਦੇਰ ‘ਚ
ਦਿੱਲੀ ਨੇ ਟਾਸ ਜਿੱਤਕੇ ਕੀਤਾ ਇਹ ਫੈਸਲਾ
ਚੰਡੀਗੜ੍ਹ,14 ਅਪ੍ਰੈਲ(ਵਿਸ਼ਵ ਵਾਰਤਾ) Indian Premier League : ਇੰਡੀਅਨ ਪ੍ਰੀਮੀਅਰ ਲੀਗ 2025 ਸੀਜ਼ਨ 18 ਵਿੱਚ ਅੱਜ ਲਗਾਤਾਰ ਦੂਜੇ ਦਿਨ ਡਬਲ ਹੈਡਰ (ਇੱਕ ਦਿਨ ਵਿੱਚ 2 ਮੈਚ) ਖੇਡਿਆ ਜਾ ਰਿਹਾ ਹੈ। ਦਿਨ ਦਾ ਦੂਜਾ ਅਤੇ ਇਸ ਸੀਜ਼ਨ ਦਾ 29ਵਾਂ ਮੈਚ ਕੁਝ ਦੇਰ ਵਿੱਚ ਦਿੱਲੀ ਕੈਪੀਟਲਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਖੇਡਿਆ ਜਾਵੇਗਾ।
ਅਰੁਣ ਜੇਤਲੀ ਸਟੇਡੀਅਮ ਵਿੱਚ ਦਿੱਲੀ ਕੈਪੀਟਲਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/