• Latest
  • Trending
IPL 2026: ਰਾਜਸਥਾਨ ਰਾਇਲਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਮੁਕਾਬਲਾ ਜਾਰੀ

IPL 2026: ਰਾਜਸਥਾਨ ਰਾਇਲਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਮੁਕਾਬਲਾ ਜਾਰੀ

1 hour ago
ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

46 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

56 minutes ago
ਜਲਦ ਬੰਦ ਹੋਣ ਜਾ ਰਿਹਾ mAadhaar ਐਪ!

ਜਲਦ ਬੰਦ ਹੋਣ ਜਾ ਰਿਹਾ mAadhaar ਐਪ!

1 hour ago
ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

3 hours ago
ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ

ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ

3 hours ago
ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

3 hours ago
ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

4 hours ago
IPL 2026 RR vs LSG: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

IPL 2026 RR vs LSG: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

4 hours ago
ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

4 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
Hindi News
English News
Tuesday, May 19, 2026
No Result
View All Result
32 °c
Chandigarh
37 ° Wed
38 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026: ਰਾਜਸਥਾਨ ਰਾਇਲਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਮੁਕਾਬਲਾ ਜਾਰੀ

May 19, 2026
in ਖਬਰਾਂ, ਖੇਡਾਂ
IPL 2026: ਰਾਜਸਥਾਨ ਰਾਇਲਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਮੁਕਾਬਲਾ ਜਾਰੀ

IPL 2026: ਰਾਜਸਥਾਨ ਰਾਇਲਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਮੁਕਾਬਲਾ ਜਾਰੀ

– ਲਖਨਊ ਨੇ ਰਾਜਸਥਾਨ ਨੂੰ ਇਨ੍ਹੀਆਂ ਦੌੜਾਂ ਦਾ ਦਿੱਤਾ ਟੀਚਾ

ਰਾਜਸਥਾਨ, 19 ਮਈ 2026 (ਵਿਸ਼ਵ ਵਾਰਤਾ) – IPL 2026 ਦੇ 64ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਟੱਕਰ ਹੋ ਰਹੀ ਹੈ। ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਮੇਜ਼ਬਾਨ ਰਾਜਸਥਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਲਖਨਊ ਸੁਪਰ ਜਾਇੰਟਸ ਨੇ 20 ਓਵਰਾਂ ਵਿੱਚ 5 ਵਿਕਟਾਂ ਗੁਆ ਕੇ 220 ਦੌੜਾਂ ਦਾ ਸਕੋਰ ਖੜ੍ਹਾ ਕੀਤਾ।

ਲਖਨਊ ਸੁਪਰ ਜਾਇੰਟਸ ਨੇ ਰਾਜਸਥਾਨ ਰਾਇਲਜ਼ ਨੂੰ 221 ਦੌੜਾਂ ਦਾ ਟਾਰਗੇਟ (ਟੀਚਾ) ਦਿੱਤਾ ਹੈ। ਲਖਨਊ ਵੱਲੋਂ ਮਿਚੇਲ ਮਾਰਸ਼ ਨੇ ਸ਼ਾਨਦਾਰ ਪਾਰੀ ਖੇਡੀ। ਉਹ ਆਖਰੀ ਓਵਰ ਵਿੱਚ ਜੋਫਰਾ ਆਰਚਰ ਦਾ ਸ਼ਿਕਾਰ ਬਣੇ। ਉਨ੍ਹਾਂ ਨੇ 57 ਗੇਂਦਾਂ ‘ਤੇ 11 ਚੌਕਿਆਂ ਅਤੇ 5 ਛੱਕਿਆਂ ਦੀ ਮਦਦ ਨਾਲ 96 ਦੌੜਾਂ ਦੀ ਪਾਰੀ ਖੇਡੀ। ਜੋਸ਼ ਇੰਗਲਿਸ ਨੇ 29 ਗੇਂਦਾਂ ਵਿੱਚ 60 ਦੌੜਾਂ ਬਣਾਈਆਂ ਉਨ੍ਹਾਂ ਨੇ 7 ਚੌਕੇ ਅਤੇ 3 ਛੱਕੇ ਲਗਾਏ।

ਦੱਸ ਦਈਏ ਕਿ ਅੱਜ ਰਿਆਨ ਪਰਾਗ ਟੀਮ ਦੀ ਕਪਤਾਨੀ ਨਹੀਂ ਕਰ ਰਹੇ ਹਨ। ਉਨ੍ਹਾਂ ਦੀ ਜਗ੍ਹਾ ਯਸ਼ਸਵੀ ਜੈਸਵਾਲ ਟੀਮ ਦੀ ਕਮਾਨ ਸੰਭਾਲ ਰਹੇ ਹਨ। ਟਾਸ ਜਿੱਤਣ ਤੋਂ ਬਾਅਦ ਜੈਸਵਾਲ ਨੇ ਦੱਸਿਆ ਕਿ ਪਰਾਗ ਜ਼ਖ਼ਮੀ ਹਨ ਅਤੇ ਅੱਜ ਦਾ ਮੈਚ ਨਹੀਂ ਖੇਡ ਰਹੇ ਹਨ।

ਲਖਨਊ ਦੀ ਪਲੇਇੰਗ-11 ਵਿੱਚ ਦੋ ਬਦਲਾਅ ਹੋਏ ਹਨ। ਐਡਨ ਮਾਰਕਰਮ ਨਿੱਜੀ ਕਾਰਨਾਂ ਕਰਕੇ ਆਪਣੇ ਘਰ ਪਰਤ ਗਏ ਹਨ, ਜਦਕਿ ਮੁਹੰਮਦ ਸ਼ਮੀ ਬਾਹਰ ਹਨ। ਉਨ੍ਹਾਂ ਦੀ ਜਗ੍ਹਾ ਮੋਹਸਿਨ ਖ਼ਾਨ ਅਤੇ ਆਯੁਸ਼ ਬਡੋਨੀ ਨੂੰ ਮੌਕਾ ਮਿਲਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

by Jaspreet Kaur
May 19, 2026
0

ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ - 30 ਜੂਨ ਤਕ ਬੰਦ ਰਹਿਣਗੇ ਵਿੱਦਿਅਕ ਅਦਾਰੇ ਚੰਡੀਗੜ੍ਹ, 19 ਮਈ 2026...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 19, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਜਲਦ ਬੰਦ ਹੋਣ ਜਾ ਰਿਹਾ mAadhaar ਐਪ!

ਜਲਦ ਬੰਦ ਹੋਣ ਜਾ ਰਿਹਾ mAadhaar ਐਪ!

by Jaspreet Kaur
May 19, 2026
0

ਜਲਦ ਬੰਦ ਹੋਣ ਜਾ ਰਿਹਾ mAadhaar ਐਪ! - ਤੁਰੰਤ ਕਰੋ ਇਹ ਕੰਮ; ਨਹੀਂ ਤਾਂ ... ਨਵੀ ਦਿੱਲੀ, 18 ਮਈ (ਵਿਸ਼ਵ...

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

by Jaspreet Kaur
May 19, 2026
0

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ 'ਖਰਾਬ'; GRAP-1 ਲਾਗੂ - ਜਾਣੋ ਕਿਹੜੀਆਂ - ਕਿਹੜੀਆਂ ਲੱਗੀਆਂ ਪਾਬੰਦੀਆਂ ਨਵੀ ਦਿੱਲੀ, 18 ਮਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

by Jaspreet Kaur
May 19, 2026
0

ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ - 30 ਜੂਨ ਤਕ ਬੰਦ ਰਹਿਣਗੇ ਵਿੱਦਿਅਕ ਅਦਾਰੇ ਚੰਡੀਗੜ੍ਹ, 19 ਮਈ 2026...

Most Popular

Big News: ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ED ਵੱਲੋਂ ਗ੍ਰਿਫਤਾਰ

Big News: ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ED ਵੱਲੋਂ ਗ੍ਰਿਫਤਾਰ

by Ranjit Singh
1 week ago
0

Big News: ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ED ਵੱਲੋਂ ਗ੍ਰਿਫਤਾਰ ਚੰਡੀਗੜ੍ਹ, 9 ਮਈ 2026 – ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 